ਪੰਜਾਬ 'ਚ ਵੱਡੀ ਘਟਨਾ, ਸਕੂਲ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ, ਕਈ ਬੱਚੇ ਹੋਏ ਬੇਹੋਸ਼

Thursday, Aug 01, 2024 - 07:23 PM (IST)

ਪੰਜਾਬ 'ਚ ਵੱਡੀ ਘਟਨਾ, ਸਕੂਲ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ, ਕਈ ਬੱਚੇ ਹੋਏ ਬੇਹੋਸ਼

ਮੰਡੀ ਗੋਬਿੰਦਗੜ੍ਹ - ਅਕਸਰ ਵਿਵਾਦਾਂ 'ਚ ਰਹਿਣ ਵਾਲਾ ਮੰਡੀ ਗੋਬਿੰਦਗੜ੍ਹ ਦਾ ਓ. ਪੀ. ਬਾਂਸਲ ਸਕੂਲ ਵੀਰਵਾਰ ਨੂੰ ਫਿਰ ਤੋਂ ਵਿਵਾਦਾਂ 'ਚ ਆ ਗਿਆ ਹੈ। ਦਰਅਸਲ ਇਸ ਸਕੂਲ ਵਿਚ ਅੱਜ ਉਸ ਸਮੇਂ ਹਫ਼ੜਾ-ਦਫ਼ੜੀ ਮਚ ਗਈ ਜਦੋਂ ਸਕੂਲ ਵਿਚ ਏ.ਸੀ. ਵਿਚ ਸ਼ਾਰਟ ਸਰਕਟ ਹੋਣ ਕਾਰਨ ਅੱਗ ਲੱਗ ਗਈ। ਅੱਗ ਦੇ ਧੂੰਏਂ ਕਾਰਨ ਕਈ ਬੱਚੇ ਜ਼ਖ਼ਮੀ ਹੋ ਗਏ ਹਨ ਅਤੇ ਬੱਚਿਆਂ ਨੂੰ ਇਲਾਜ ਲਈ ਨਿੱਜੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।

PunjabKesari

ਸੂਤਰਾਂ ਦੇ ਮੁਤਾਬਕ ਅੱਗ ਲੱਗਣ ਦਾ ਕਾਰਨ ਬਿਜਲੀ ਦਾ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਉਥੇ ਹੀ ਘਟਨਾ ਦੀ ਸੂਚਨਾ ਪਾ ਕੇ ਮੌਕੇ ਉਤੇ ਪਹੁੰਚੀ ਪੁਲਸ ਨੇ ਪੂਰੀ ਘਟਨਾ ਦਾ ਜਾਇਜ਼ਾ ਲਿਆ। 

PunjabKesari

ਇਹ ਵੀ ਪੜ੍ਹੋ- ਮੁੜ ਸੁਰਖੀਆਂ 'ਚ ਕੁੱਲ੍ਹੜ ਪਿੱਜ਼ਾ ਕੱਪਲ, ਇਤਰਾਜ਼ਯੋਗ ਵੀਡੀਓ ਲੀਕ ਮਾਮਲੇ 'ਤੇ ਪਹਿਲੀ ਵਾਰ ਤੋੜੀ ਚੁੱਪੀ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 


author

shivani attri

Content Editor

Related News