ਵੱਡੀ ਖ਼ਬਰ : AAP ''ਚ ਸ਼ਾਮਲ ਹੋ ਸਕਦਾ ਹੈ ਫਿਲਮੀ ਜਗਤ ਦਾ ਵੱਡਾ ਨਾਂ

Sunday, Feb 23, 2025 - 09:41 AM (IST)

ਵੱਡੀ ਖ਼ਬਰ : AAP ''ਚ ਸ਼ਾਮਲ ਹੋ ਸਕਦਾ ਹੈ ਫਿਲਮੀ ਜਗਤ ਦਾ ਵੱਡਾ ਨਾਂ

ਚੰਡੀਗੜ੍ਹ : ਵੱਡੀਆਂ-ਵੱਡੀਆਂ ਸ਼ਖ਼ਸੀਅਤਾਂ ਵਲੋਂ ਸਿਆਸੀ ਪਾਰਟੀਆਂ ਬਦਲਣ ਅਤੇ ਇਨ੍ਹਾਂ 'ਚ ਸ਼ਾਮਲ ਹੋਣ ਦਾ ਸਿਲਸਿਲਾ ਲਗਾਤਾਰ ਚੱਲਦਾ ਰਹਿੰਦਾ ਹੈ। ਇਸ ਦੌਰਾਨ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਆਮ ਆਦਮੀ ਪਾਰਟੀ 'ਚ ਹੁਣ ਕੋਈ ਵੱਡਾ ਫਿਲਮ ਜਗਤ ਦਾ ਨਾਂ ਸ਼ਾਮਲ ਹੋ ਸਕਦਾ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਫਿਰ ਵੱਡਾ ਐਨਕਾਊਂਟਰ, ਗੋਲੀਆਂ ਦੀ ਤਾੜ-ਤਾੜ ਨਾਲ ਕੰਬਿਆ ਪੂਰਾ ਇਲਾਕਾ

ਫਿਲਹਾਲ ਇਸ ਦੀ ਅਧਿਕਾਰਿਤ ਤੌਰ 'ਤੇ ਪੁਸ਼ਟੀ ਨਹੀਂ ਕੀਤੀ ਗਈ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


 


author

Babita

Content Editor

Related News