ਪੰਜਾਬ 'ਚ ਲੱਗਣ ਜਾ ਰਿਹਾ ਵੱਡਾ ਪ੍ਰਾਜੈਕਟ! ਕਿਸਾਨ ਤੇ ਨੌਜਵਾਨ ਹੋਣਗੇ ਬਾਗੋ-ਬਾਗ

Wednesday, Apr 09, 2025 - 10:20 AM (IST)

ਪੰਜਾਬ 'ਚ ਲੱਗਣ ਜਾ ਰਿਹਾ ਵੱਡਾ ਪ੍ਰਾਜੈਕਟ! ਕਿਸਾਨ ਤੇ ਨੌਜਵਾਨ ਹੋਣਗੇ ਬਾਗੋ-ਬਾਗ

ਅੰਮ੍ਰਿਤਸਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਅੰਮ੍ਰਿਤਸਰ ਵਿਖੇ 135 ਕਰੋੜ ਰੁਪਏ ਦੇ ਮਿਲਕਫੈੱਡ ਵਿਸਥਾਰ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਣਗੇ। ਇਸ ਪ੍ਰਾਜੈਕਟ ਨਾਲ ਪੰਜਾਬ ਦੇ ਕਿਸਾਨਾਂ ਨੂੰ 370 ਕਰੋੜ ਰੁਪਏ ਦਾ ਫ਼ਾਇਦਾ ਹੋਵੇਗਾ।

ਇਹ ਵੀ ਪੜ੍ਹੋ : ਮੌਸਮ ਨੂੰ ਲੈ ਕੇ ਜਾਰੀ ਹੋ ਗਈ ਐਡਵਾਈਜ਼ਰੀ, ਹੀਟਵੇਵ ਮਗਰੋਂ ਇਨ੍ਹਾਂ ਤਾਰੀਖ਼ਾਂ ਨੂੰ...

ਇਸ ਦੇ ਨਾਲ ਹੀ ਪੰਜਾਬ ਦੇ ਨੌਜਵਾਨ ਵੀ ਬਾਗੋ-ਬਾਗ ਹੋਣਗੇ ਕਿਉਂਕਿ ਇਸ ਪ੍ਰਾਜੈਕਟ ਦੇ ਨਾਲ1200 ਨਵੀਆਂ ਨੌਕਰੀਆਂ ਨੌਜਵਾਨਾਂ ਨੂੰ ਮਿਲਣਗੀਆਂ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
 


author

Babita

Content Editor

Related News