ਚੋਣਾਂ ਤੋਂ ਪਹਿਲਾਂ ਕਾਂਗਰਸ ''ਚ ਵੱਡਾ ਧਮਾਕਾ, ਇਕ ਹੋਰ ਦਿੱਗਜ ਆਗੂ ਪਾਰਟੀ ਛੱਡ ਹੋਵੇਗਾ ਅਕਾਲੀ ਦਲ ''ਚ ਸ਼ਾਮਲ

04/22/2024 2:15:02 PM

ਜਲੰਧਰ : ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਦੀਆਂ ਮੁਸ਼ਕਲਾਂ ਲਗਾਤਾਰ ਵੱਧਦੀਆਂ ਜਾ ਰਹੀਆਂ ਹਨ। ਕੁਝ ਦਿਨ ਪਹਿਲਾਂ ਸਾਬਕਾ ਸਾਂਸਦ ਸੰਤੋਖ ਚੌਧਰੀ ਦੀ ਪਤਨੀ ਕਰਮਜੀਤ ਕੌਰ ਅਤੇ ਤੇਜਿੰਦਰ ਬਿੱਟੂ ਭਾਜਪਾ ਵਿਚ ਸ਼ਾਮਲ ਹੋ ਗਏ ਸਨ। ਸੂਤਰਾਂ ਅਨੁਸਾਰ ਅੱਜ ਕਾਂਗਰਸ ਦਾ ਇਕ ਹੋਰ ਦਿੱਗਜ ਆਗੂ ਦੁਪਹਿਰ 2 ਵਜੇ ਅਕਾਲੀ ਦਲ ਵਿਚ ਸ਼ਾਮਲ ਹੋਣ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਕਰਵਾਉਣ ਲਈ ਜਲੰਧਰ ਆ ਰਹੇ ਹਨ। 

ਇਹ ਵੀ ਪੜ੍ਹੋ : ਸਕੂਲਾਂ ਲਈ ਜਾਰੀ ਹੋਏ ਸਖ਼ਤ ਹੁਕਮ, ਉਲੰਘਣਾ ਕਰਨ 'ਤੇ ਹੋਵੇਗੀ ਵੱਡੀ ਕਾਰਵਾਈ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News