ਪਟਿਆਲਾ ਦੇ ਡੀ. ਐੱਸ. ਪੀ. ਖ਼ਿਲਾਫ਼ ਜਬਰ-ਜ਼ਿਨਾਹ ਦੇ ਦੋਸ਼ਾਂ ਤਹਿਤ ਮਾਮਲਾ ਦਰਜ

Tuesday, Oct 04, 2022 - 06:22 PM (IST)

ਪਟਿਆਲਾ ਦੇ ਡੀ. ਐੱਸ. ਪੀ. ਖ਼ਿਲਾਫ਼ ਜਬਰ-ਜ਼ਿਨਾਹ ਦੇ ਦੋਸ਼ਾਂ ਤਹਿਤ ਮਾਮਲਾ ਦਰਜ

ਪਟਿਆਲਾ (ਬਲਜਿੰਦਰ) : ਪਟਿਆਲਾ ਵਿਚ ਤਾਇਨਾਤ ਡੀ. ਐੱਸ. ਪੀ. ਸੰਜੀਵ ਸਾਗਰ ਖ਼ਿਲਾਫ਼ ਜਬਰ-ਜ਼ਿਨਾਹ ਦਾ ਮਾਮਲਾ ਦਰਜ ਕੀਤਾ ਗਿਆ ਹੈ। ਇਹ ਮਾਮਲਾ ਥਾਣਾ ਅਰਬਨ ਅਸਟੇਟ ਦੀ ਪੁਲਸ ਨੇ ਦਰਜ ਕੀਤਾ ਹੈ। ਦਰਅਸਲਸ ਡੀ. ਐੱਸ. ਪੀ. ਸੰਜੀਵ ਸਾਗਰ ਖ਼ਿਲਾਫ਼ ਕਾਫੀ ਸਮਾਂ ਪਹਿਲਾਂ ਉਸ ਦੇ ਘਰ ਵਿਚ ਕਿਰਾਏ ’ਤੇ ਰਹਿਣ ਵਾਲੀ ਇਕ ਔਰਤ ਨੇ ਜਬਰ-ਜ਼ਿਨਾਹ ਕਰਨ ਦੇ ਦੋਸ਼ ਲਗਾਏ ਸਨ।

ਇਹ ਵੀ ਪੜ੍ਹੋ : ਗੈਂਗਸਟਰ ਦੀਪਕ ਦੇ ਫਰਾਰ ਹੋਣ ਦੇ ਮਾਮਲੇ ’ਚ ਸਨਸਨੀਖੇਜ਼ ਖੁਲਾਸਾ, ਗਰਲਫ੍ਰੈਂਡ ਨੂੰ ਲੈ ਕੇ ਸਾਹਮਣੇ ਆਈ ਵੱਡੀ ਗੱਲ

ਇਸ ਤੋਂ ਬਾਅਦ ਉਸ ਨੇ ਇਸ ਮਾਮਲੇ ਵਿਚ ਪੁਲਸ ਨੂੰ ਸ਼ਿਕਾਇਤ ਦਿੱਤੀ ਸੀ। ਉਕਤ ਔਰਤ ਦੀ ਸ਼ਿਕਾਇਤ ਤੋਂ ਬਾਅਦ ਮਾਣਯੋਗ ਅਦਾਲਤ ਦੇ ਹੁਕਮਾਂ ਤੇ ਡੀ. ਐੱਸ. ਪੀ. ਸੰਜੀਵ ਸਾਂਗਰ ਦੇ ਖ਼ਿਲਾਫ਼ ਕੇਸ ਦਰਜ ਕਰਕੇ ਪੁਲਸ ਵੱਲੋਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। 

ਇਹ ਵੀ ਪੜ੍ਹੋ : ਚਾਵਾਂ ਨਾਲ ਕੈਨੇਡਾ ਭੇਜੀ ਪਤਨੀ ਨੇ PR ਮਿਲਦਿਆਂ ਹੀ ਵਿਖਾਏ ਅਸਲ ਰੰਗ, ਪਰਿਵਾਰ ਨਾਲ ਹੋ ਗਈ ਜੱਗੋ ਤੇਰ੍ਹਵੀਂ 

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Gurminder Singh

Content Editor

Related News