ਨਾਬਾਲਿਗ ਲੜਕੀ ਨੂੰ ਅਗਵਾ ਕਰਨ ਦੇ ਦੋਸ਼ ''ਚ ਮਾਮਲਾ ਦਰਜ

Thursday, Nov 08, 2018 - 08:54 PM (IST)

ਨਾਬਾਲਿਗ ਲੜਕੀ ਨੂੰ ਅਗਵਾ ਕਰਨ ਦੇ ਦੋਸ਼ ''ਚ ਮਾਮਲਾ ਦਰਜ

ਅੰਮ੍ਰਿਤਸਰ (ਬੌਬੀ)—ਥਾਣਾ ਏਅਰਪੋਰਟ ਦੇ ਏ.ਐੱਸ.ਆਈ. ਗੁਰਭੇਜ ਸਿੰਘ ਨੇ ਮੰਗਲਦਾਸ ਦੀ ਸ਼ਿਕਾਇਤ 'ਤੇ ਕਮਲੇਸ਼ 'ਤੇ ਨਾਬਾਲਿਗ ਲੜਕੀ ਨੂੰ ਅਗਵਾ ਕਰ ਉਸ ਨੂੰ ਦੂਜੀ ਜਗ੍ਹਾ ਲੁਕਾਉਣ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਹੈ।
ਜਾਣਕਾਰੀ ਮੁਤਾਬਕ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੀ ਲੜਕੀ ਦੀ ਉਮਰ ਲਗਭਗ 15 ਸਾਲ ਹੈ ਦੋਸ਼ੀ ਨੇ ਉਸ ਦੀ ਲੜਕੀ ਨੂੰ ਅਗਵਾ ਕਰਕੇ ਕਿਤੇ ਲੁਕਾ ਕੇ ਰੱਖਿਆ ਹੈ। ਪੁਲਸ ਨੇ ਮਾਮਲਾ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Related News