ਰਵਨੀਤ ਸਿੰਘ ਬਿੱਟੂ ਦੀ ਸੁਰੱਖਿਆ ਲਈ ਤਾਇਨਾਤ CISF ਜਵਾਨ ਦੀ ਗੋਲੀ ਲੱਗਣ ਨਾਲ ਮੌਤ

Saturday, Jan 20, 2024 - 11:44 AM (IST)

ਰਵਨੀਤ ਸਿੰਘ ਬਿੱਟੂ ਦੀ ਸੁਰੱਖਿਆ ਲਈ ਤਾਇਨਾਤ CISF ਜਵਾਨ ਦੀ ਗੋਲੀ ਲੱਗਣ ਨਾਲ ਮੌਤ

ਲੁਧਿਆਣਾ - ਲੁਧਿਆਣਾ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੀ ਸੁਰੱਖਿਆ ਲਈ ਤਾਇਨਾਤ ਸੀਆਈਐਸਐਫ ਦੇ ਜਵਾਨ ਦੀ ਡਿਊਟੀ ਦੌਰਾਨ ਗੋਲੀ ਲੱਗਣ ਨਾਲ ਮੌਤ ਹੋ ਗਈ ਹੈ। ਰੋਜ਼ ਗਾਰਡਨ ਨੇੜੇ ਸਰਕਾਰੀ ਰਿਹਾਇਸ਼ ਵਿਚ ਇਹ ਘਟਨਾ ਵਾਪਰੀ ਹੈ। ਗੋਲੀ ਚੱਲਣ ਦੇ ਕਾਰਨਾਂ ਦੀ ਪੁਲਸ ਜਾਂਚ ਕਰ ਰਹੀ ਹੈ। ਘਟਨਾ ਸਮੇਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਆਪਣੀ ਰਿਹਾਇਸ਼ 'ਤੇ ਮੌਜੂਦ ਨਹੀਂ ਸਨ ਉਹ ਕਿਸੇ ਪ੍ਰੋਗਰਾਮ ਲਈ ਘਰੋਂ ਬਾਹਰ ਗਏ ਹੋਏ ਸਨ।

ਇਹ ਵੀ ਪੜ੍ਹੋ :    ED ਦੇ ਚੌਥੇ ਸੰਮਨ 'ਤੇ ਵੀ ਨਹੀਂ ਪੇਸ਼ ਹੋਏ ਕੇਜਰੀਵਾਲ, ਬਿਆਨ ਜਾਰੀ ਕਰਕੇ ਦੱਸੀ ਵਜ੍ਹਾ

ਇਹ ਵੀ ਪੜ੍ਹੋ :   ਵਿਦਿਆਰਥੀਆਂ ਨੂੰ ਤਣਾਅ ਤੋਂ ਬਚਾਉਣ ਲਈ ਸਿੱਖਿਆ ਮੰਤਰਾਲੇ ਨੇ ਕੋਚਿੰਗ ਸੰਸਥਾਵਾਂ ਲਈ ਜਾਰੀ ਕੀਤੇ ਦਿਸ਼ਾ-ਨਿਰਦੇਸ਼

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Harinder Kaur

Content Editor

Related News