ਗੈਰ-ਕਾਨੂੰਨੀ ਸ਼ਰਾਬ ਸਮੇਤ ਇਕ ਕਾਬੂ
Wednesday, Nov 28, 2018 - 08:02 PM (IST)
ਅੰਮ੍ਰਿਤਸਰ (ਬੌਬੀ)—ਥਾਣਾ ਗੇਟ ਹਕੀਮਾ ਦੇ ਅਧੀਨ ਆਉਂਦੀ ਚੌਂਕੀ ਅਨਗੜ੍ਹ ਦੇ ਇੰਚਾਰਜ ਸ਼ਿਵ ਕੁਮਾਰ ਨੇ ਬਲਵਿੰਦਰ ਸਿੰਘ ਉਰਫ ਤੋਤਾ ਪੁੱਤਰ ਮੁਖਤਿਆਰ ਸਿੰਘ ਨਿਵਾਸੀ ਕਾਲੋ ਤੋਂ 45 ਬੋਤਲਾਂ ਗੈਰ-ਕਾਨੂੰਨੀ ਬਰਾਮਦ ਕੀਤੀਆਂ ਹਨ। ਜਿਸ ਦੇ ਆਧਾਰ 'ਤੇ ਐਕਸਾਇਜ ਐਕਟ ਦੇ ਅਧੀਨ ਮਾਮਲਾ ਦਰਜ ਕੀਤਾ ਹੈ।
