ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ''ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਵੀਡੀਓ ਸੋਸ਼ਲ ਮੀਡੀਆ ''ਤੇ ਵਾਇਰਲ

11/06/2023 6:25:49 PM

ਅੰਮ੍ਰਿਤਸਰ (ਗੁਰਪ੍ਰੀਤ)- ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਮਹਾਦੀਪ ਸਿੰਘ ਦੀ ਕਾਰ 'ਤੇ ਸ਼ਰਾਬੀ ਨੌਜਵਾਨ ਵਲੋਂ ਹਮਲਾ ਕਰਨ ਦਾ ਸਮਾਚਾਰ ਸਾਹਮਣੇ ਆਇਆ ਹੈ। ਜਿਸਦੀ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਵੀਡੀਓ ਵਾਇਰਲ ਹੋਣ ਮਗਰੋਂ ਹਾਦਸੇ ਦਾ ਸ਼ਿਕਾਰ ਹੋਏ ਹਜ਼ੂਰੀ ਰਾਗੀ ਨੇ ਦੱਸਿਆ ਕਿ ਉਹ ਬਟਾਲੇ ਤੋਂ ਕੀਰਤਨ ਕਰਕੇ ਵਾਪਸ ਆ ਰਹੇ ਸਨ ਤਾਂ ਰਸਤੇ 'ਚ ਕਾਫ਼ੀ ਭੀੜ ਸੀ। ਸ਼ਰਾਬੀ ਨੌਜਵਾਨ ਨੂੰ ਰਸਤਾ ਨਾ ਮਿਲਣ ਕਾਰਨ ਉਸ ਨੇ ਪਿਛੋਂ ਆ ਕੇ ਸਾਡੀ ਗੱਡੀ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ।

ਇਹ ਵੀ ਪੜ੍ਹੋ- ਕੈਨੇਡਾ ਦੀ ਧਰਤੀ ਨੇ ਨਿਗਲਿਆ ਪੰਜਾਬ ਦਾ ਇਕ ਹੋਰ ਲਾਲ, ਹਾਰਟ ਅਟੈਕ ਨਾਲ ਨੌਜਵਾਨ ਦੀ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Shivani Bassan

This news is Content Editor Shivani Bassan