ਵੱਡੀ ਖ਼ਬਰ: ਜਲੰਧਰ ਦੇ ਵੱਡੇ ਕਾਲਜ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਸ ਨੇ ਕਾਲਜ ਕਰਵਾਇਆ ਖਾਲੀ
Monday, Dec 15, 2025 - 11:45 AM (IST)
ਜਲੰਧਰ (ਵੈੱਬ ਡੈਸਕ)- ਜਲੰਧਰ ਦੇ ਵੱਡੇ ਮਸ਼ਹੂਰ ਕਾਲਜ ਨੂੰ ਬੰਬ ਨਾਲ ਉਡਾਣ ਦੀ ਧਮਕੀ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ ਕੇ. ਐੱਮ. ਵੀ. ਕਾਲਜ ਵਿਚ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ, ਸੂਚਨਾ ਪਾ ਕੇ ਜਿਸ ਤੋਂ ਬਾਅਦ ਪੁਲਸ ਫੋਰਸ ਮੌਕੇ 'ਤੇ ਪਹੁੰਚੀ। ਪੁਲਸ ਵੱਲੋਂ ਕਾਲਜ ਨੂੰ ਖਾਲੀ ਕਰਵਾ ਲਿਆ ਗਿਆ ਹੈ। ਇਸ ਦੀ ਪੁਸ਼ਟੀ ਥਾਣਾ 8 ਦੇ ਇੰਚਾਰਜ ਸਾਹਿਲ ਚੌਧਰੀ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਕਾਲਜ ਵਿਚ ਛੁੱਟੀ ਕਰ ਦਿੱਤੀ ਗਈ ਹੈ ਅਤੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਪੰਜਾਬ ਦੇ Weather ਦੀ ਨਵੀਂ ਅਪਡੇਟ! 17 ਦਸੰਬਰ ਤੱਕ ਵਿਭਾਗ ਨੇ ਦਿੱਤੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ Alert
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
