ਪੰਜਾਬ ਦੇ ਇਸ ਜ਼ਿਲ੍ਹੇ 'ਚ ਭਲਕੇ ਛੁੱਟੀ ਦਾ ਐਲਾਨ, ਵਿਦਿਅਕ ਅਦਾਰੇ ਰਹਿਣਗੇ ਬੰਦ

09/27/2023 7:36:01 PM

ਨਵਾਂਸ਼ਹਿਰ (ਤ੍ਰਿਪਾਠੀ)-ਨਵਾਂਸ਼ਹਿਰ ਜ਼ਿਲ੍ਹਾ ਮੈਜਿਸਟਰੇਟ ਨਵਜੋਤ ਪਾਲ ਸਿੰਘ ਰੰਧਾਵਾ ਨੇ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ 28 ਸਤੰਬਰ ਨੂੰ ਜ਼ਿਲ੍ਹੇ ਦੇ ਸਾਰੇ ਪ੍ਰਾਈਵੇਟ/ਮਾਨਤਾ ਪ੍ਰਾਪਤ/ਸਰਕਾਰੀ (ਪ੍ਰਾਇਮਰੀ, ਮਿਡਲ, ਹਾਈ ਅਤੇ ਸੈਕੰਡਰੀ) ਸਕੂਲਾਂ ਅਤੇ ਹੋਰ ਵਿਦਿਅਕ ਅਦਾਰਿਆਂ ’ਚ ਇਕ ਦਿਨ ਦੀ ਛੁੱਟੀ ਐਲਾਨ ਕੀਤੀ ਹੈ।

ਉਨ੍ਹਾਂ ਦੱਸਿਆ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦੇ ਜਨਮ ਦਿਹਾੜੇ ’ਤੇ ਖ਼ਟਕੜ ਕਲਾਂ ਵਿਖੇ 28 ਤੋਂ 30 ਸਤੰਬਰ ਤੱਕ ਇਨਕਲਾਬ ਫੈਸਟੀਵਲ ਕਰਵਾਇਆ ਜਾ ਰਿਹਾ ਹੈ। ਇਸ ਦੇ ਮੱਦੇਨਜ਼ਰ 28 ਸਤੰਬਰ ਨੂੰ ਜ਼ਿਲ੍ਹੇ ਦੇ ਸਾਰੇ ਸਕੂਲਾਂ ’ਚ ਇਕ ਦਿਨ ਦੀ ਛੁੱਟੀ ਕੀਤੀ ਜਾਂਦੀ ਹੈ।

ਇਹ ਵੀ ਪੜ੍ਹੋ- ਵੱਧਦਾ ਜਾ ਰਿਹੈ ਜੋੜੇ ਦੀ ਅਸ਼ਲੀਲ ਵੀਡੀਓ ਦਾ ਮਾਮਲਾ, 'ਕੁੱਲ੍ਹੜ ਪਿੱਜ਼ਾ' ਦੇ ਬਾਹਰ ਔਰਤ ਦਾ ਜ਼ਬਰਦਸਤ ਹੰਗਾਮਾ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

shivani attri

This news is Content Editor shivani attri