ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ, 10 ਜ਼ਿਲ੍ਹਿਆਂ ਦੇ SSP's ਬਦਲੇ, ਜਾਣੋ ਪੂਰੀ ਸੂਚੀ

Wednesday, Feb 15, 2023 - 07:04 PM (IST)

ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ, 10 ਜ਼ਿਲ੍ਹਿਆਂ ਦੇ SSP's ਬਦਲੇ, ਜਾਣੋ ਪੂਰੀ ਸੂਚੀ

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਅੱਜ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਸੂਬਾ ਸਰਕਾਰ ਵੱਲੋਂ 10 ਐੱਸ.ਐੱਸ.ਪੀ ਸਣੇ 13 ਆਈ.ਪੀ.ਐੱਸ ਤੇ ਪੀ.ਪੀ.ਐੱਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਅੱਜ ਜਿਨ੍ਹਾਂ ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ, ਉਨ੍ਹਾਂ ਵਿੱਚ ਆਈ.ਪੀ.ਐੱਸ. ਰਾਜਪਾਲ ਸਿੰਘ ਨੂੰ ਐੱਸ.ਐੱਸ.ਪੀ ਫਰੀਦਕੋਟ ਤੋਂ ਐੱਸ.ਐੱਸ.ਪੀ. ਕਪੂਰਥਲਾ, ਨਵਨੀਤ ਸਿੰਘ ਬੈਂਸ ਨੂੰ ਐੱਸ.ਐੱਸ.ਪੀ. ਕਪੂਰਥਲਾ ਤੋਂ ਐੱਸ.ਐੱਸ.ਪੀ. ਲੁਧਿਆਣਾ ਦਿਹਾਤੀ, ਹਰਜੀਤ ਸਿੰਘ ਨੂੰ ਏ.ਆਈ.ਜੀ. ਅਰਮਾਨ ਪੰਜਾਬ ਚੰਡੀਗੜ੍ਹ ਅਤੇ ਵਧੀਕ ਐੱਸ.ਐੱਸ.ਪੀ. ਲੁਧਿਆਣਾ ਦਿਹਾਤੀ ਤੋਂ ਏ.ਆਈ.ਜੀ. ਅਰਮਾਨ ਪੰਜਾਬ ਚੰਡੀਗੜ੍ਹ ਅਤੇ ਵਧੀਕ ਐੱਸ.ਐੱਸ.ਪੀ. ਫਰੀਦਕੋਟ ਅਤੇ ਇਨ੍ਹਾਂ ਦੇ ਨਾਲ ਕਈ ਹੋਰ ਅਧਿਕਾਰੀ ਵੀ ਵੱਖ-ਵੱਖ ਥਾਵਾਂ 'ਤੇ ਤਾਇਨਾਤ ਕੀਤੇ ਗਏ ਹਨ।ਟਰਾਂਸਫਰ ਕੀਤੇ ਗਏ ਸਾਰੇ ਅਧਿਕਾਰੀਆਂ ਦੀ ਸੂਚੀ ਇਸ ਪ੍ਰਕਾਰ ਹੈ-

PunjabKesari

PunjabKesari

 


author

Mandeep Singh

Content Editor

Related News