ਪੰਜਾਬ ਦੀ ਸਿਆਸਤ ''ਚ ਵੱਡਾ ਧਮਾਕਾ, ''ਆਪ'' ''ਚੋਂ ਅਸਤੀਫ਼ਾ ਦੇਣ ਵਾਲੇ 3 ਵਿਧਾਇਕ ਭਾਜਪਾ ''ਚ ਸ਼ਾਮਲ
Monday, Nov 02, 2026 - 11:39 AM (IST)
ਨਵੀਂ ਦਿੱਲੀ/ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ ਦੇਖਣ ਨੂੰ ਮਿਲ ਰਹੀ ਹੈ। ਆਮ ਆਦਮੀ ਪਾਰਟੀ 'ਚੋਂ ਅਸਤੀਫ਼ਾ ਦੇਣ ਵਾਲੇ 3 ਵਿਧਾਇਕ ਚੇਤਨ ਸਿੰਘ ਜੌੜਾਮਾਜਰਾ, ਹਰਮੀਤ ਸਿੰਘ ਪਠਾਣਮਾਜਰਾ ਅਤੇ ਕੁੰਵਰ ਵਿਜੇ ਪ੍ਰਤਾਪ ਸਿੰਘ ਭਾਜਪਾ 'ਚ ਸ਼ਾਮਲ ਹੋ ਗਏ ਹਨ।
ਇਹ ਵੀ ਪੜ੍ਹੋ : ਪੰਜਾਬ ਦੀ ਸਿਆਸਤ 'ਚ ਹਲਚਲ, ਸਾਬਕਾ ਮੰਤਰੀ ਦੇ ਘਰ ਤੜਕਸਾਰ ਪਈ ED ਦੀ ਰੇਡ
ਉਨ੍ਹਾਂ ਦਾ ਭਾਜਪਾ 'ਚ ਆਉਣ 'ਤੇ ਸਵਾਗਤ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਉਕਤ ਤਿੰਨਾਂ ਆਗੂਆਂ ਨੇ ਆਮ ਆਦਮੀ ਪਾਰਟੀ 'ਚੋਂ ਅਸਤੀਫ਼ਾ ਦੇ ਦਿੱਤਾ ਸੀ।
ਇਹ ਵੀ ਪੜ੍ਹੋ : ਪੰਜਾਬ : ਤਨਖ਼ਾਹ ਨਾ ਮਿਲਣ 'ਤੇ ਮੁਲਾਜ਼ਮ ਨੇ ਜੋ ਕੀਤਾ, ਕਿਸੇ ਨੇ ਸੋਚਿਆ ਵੀ ਨਾ ਸੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
