ਪੰਜਾਬ ਸਰਕਾਰ ਵਲੋਂ ਪੁਲਸ ਵਿਚ ਸਭ ਤੋਂ ਵੱਡਾ ਫੇਰਬਦਲ, 210 DSPs ਅਤੇ 9 SSPs ਦੇ ਤਬਾਦਲੇ
Friday, Aug 16, 2024 - 06:22 PM (IST)

ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਸੂਬੇ ਭਰ ਵਿਚ ਤਬਾਦਲਿਆਂ ਦਾ ਦੌਰ ਜਾਰੀ ਹੈ। ਸ਼ੁੱਕਰਵਾਰ ਨੂੰ ਵੱਡਾ ਕਦਮ ਚੁੱਕਦਿਆਂ ਸੂਬਾ ਸਰਕਾਰ ਵੱਲੋਂ 210 ਡੀ. ਐੱਸ. ਪੀਸ ਅਤੇ 9 ਐੱਸ. ਐੱਸ. ਪੀਸ ਦੇ ਤਬਾਦਲੇ ਕਰ ਦਿੱਤੇ ਹਨ। ਤਬਾਦਲਿਆਂ ਦੀ ਪੂਰੀ ਸੂਚੀ ਤੁਸੀਂ ਹੇਠਾਂ ਖ਼ਬਰ ਵਿਚ ਦੇਖ ਸਕਦੇ ਹੋ।
ਇਹ ਵੀ ਪੜ੍ਹੋ : ਪੰਜਾਬ ਮੰਤਰੀ ਮੰਡਲ ਦੀ ਬੈਠਕ ਵਿਚ ਕਿਸਾਨਾਂ ਲਈ ਵੱਡਾ ਫ਼ੈਸਲਾ, ਮਿਲੇਗੀ ਰਾਹਤ