ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦਾ ਮੈਂਬਰ ਕਾਬੂ

Thursday, Jun 15, 2017 - 02:39 AM (IST)

ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦਾ ਮੈਂਬਰ ਕਾਬੂ

ਬਟਾਲਾ/ਜੈਂਤੀਪੁਰ,   (ਬੇਰੀ, ਬਲਜੀਤ)-  ਪੁਲਸ ਥਾਣਾ ਕੱਥੂਨੰਗਲ ਦੇ ਨਵ-ਨਿਯੁਕਤ ਐੱਸ. ਐੱਚ. ਓ. ਬਲਕਾਰ ਸਿੰਘ ਨੇ ਦੱਸਿਆ ਕਿ ਗੁਰਦਾਸਪੁਰ ਤੇ ਅੰਮ੍ਰਿਤਸਰ ਨਾਲ ਸਬੰਧਿਤ ਲੁਟੇਰਾ ਜਗਜੀਤ ਸਿੰਘ ਪੁੱਤਰ ਪ੍ਰੀਤਮ ਸਿੰਘ ਪਿੰਡ ਮਿਰਜ਼ਾਜਾਨਪੁਰ, ਜ਼ਿਲਾ ਗੁਰਦਾਸਪੁਰ ਨੂੰ ਕਾਬੂ ਕਰ ਕੇ ਜੇਲ ਭੇਜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦੋਸ਼ੀ ਦਾ ਪੁਲਸ ਰਿਮਾਂਡ ਲੈ ਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ । ਇਸ ਮੌਕੇ ਐੱਸ. ਆਈ. ਪਲਵਿੰਦਰ ਸਿੰਘ, ਏ. ਐੱਸ. ਆਈ. ਜਸਪਾਲ ਆਦਿ ਹਾਜ਼ਰ ਸਨ।


Related News