ਡੇਰਾ ਬਿਆਸ ਦੀ ਸੰਗਤ ਲਈ ਵੱਡੀ ਖ਼ੁਸਖ਼ਬਰੀ! ਭਲਕੇ ਹੋਵੇਗਾ ਵਿਸ਼ੇਸ਼ ਭੰਡਾਰਾ

Saturday, Nov 21, 2026 - 02:58 PM (IST)

ਡੇਰਾ ਬਿਆਸ ਦੀ ਸੰਗਤ ਲਈ ਵੱਡੀ ਖ਼ੁਸਖ਼ਬਰੀ! ਭਲਕੇ ਹੋਵੇਗਾ ਵਿਸ਼ੇਸ਼ ਭੰਡਾਰਾ

ਜਲੰਧਰ (ਗੁਲਸ਼ਨ)-ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ ’ਚ 21 ਅਤੇ 22 ਨਵੰਬਰ ਨੂੰ ਇਕ ਵਿਸ਼ੇਸ਼ ਭੰਡਾਰਾ ਕਰਵਾਇਆ ਜਾ ਰਿਹਾ ਹੈ। ਡੇਰਾ ਬਿਆਸ ਦੇ ਜ਼ੋਨਲ ਸਕੱਤਰ ਸੁਨੀਲ ਤਲਵਾੜ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ 21 ਨਵੰਬਰ (ਸ਼ਨੀਵਾਰ) ਨੂੰ ਸਵੇਰ ਦੇ ਸਤਿਸੰਗ ਤੋਂ ਬਾਅਦ ਬਾਬਾ ਜੀ ਕਾਰ ਦਰਸ਼ਨ ਦੇਣਗੇ ਅਤੇ ਪੈਰੋਕਾਰਾਂ ਨੂੰ ਪ੍ਰਸ਼ਾਦ ਵੰਡਿਆ ਜਾਵੇਗਾ। ਉਸੇ ਦਿਨ ਸ਼ਾਮ 4 ਵਜੇ ਸਵਾਲ-ਜਵਾਬ ਦਾ ਪ੍ਰੋਗਰਾਮ ਵੀ ਹੋਵੇਗਾ। ਬਾਬਾ ਗੁਰਿੰਦਰ ਸਿੰਘ ਢਿੱਲੋਂ 22 ਨਵੰਬਰ (ਐਤਵਾਰ) ਨੂੰ ਸਵੇਰੇ 9.30 ਵਜੇ ਸਤਿਸੰਗ ਕਰਨਗੇ। ਬਾਬਾ ਜੀ ਦੇ ਇਸ ਵਿਸ਼ੇਸ਼ ਸਤਿਸੰਗ ਲਈ ਡੇਰੇ ਵਿਖੇ ਵੱਡੇ ਪੱਧਰ ’ਤੇ ਤਿਆਰੀਆਂ ਸ਼ੁਰੂ ਹੋ ਗਈਆਂ ਹਨ।

ਇਹ ਵੀ ਪੜ੍ਹੋ: ਜਲੰਧਰ ਵਿਖੇ ਸਤਿਸੰਗ ਘਰ ਪਹੁੰਚੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ, ਦਰਸ਼ਨਾਂ ਲਈ ਸੰਗਤ ਦਾ ਉਮੜਿਆ ਸੈਲਾਬ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

shivani attri

Content Editor

Related News