ਪੰਜਾਬ ਦੇ ਮੌਸਮ ਦੀ ਖਾਸ ਅਪੇਡਟ, ਜਾਣੋ ਕਿਸ ਤਰ੍ਹਾਂ ਦਾ ਰਹੇਗਾ weather

Monday, Sep 28, 2026 - 05:57 PM (IST)

ਪੰਜਾਬ ਦੇ ਮੌਸਮ ਦੀ ਖਾਸ ਅਪੇਡਟ, ਜਾਣੋ ਕਿਸ ਤਰ੍ਹਾਂ ਦਾ ਰਹੇਗਾ weather

ਚੰਡੀਗੜ੍ਹ- ਮੌਸਮ ਵਿਭਾਗ ਚੰਡੀਗੜ੍ਹ ਨੇ ਅੱਜ ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਪਿਛਲੇ ਦੋ ਦਿਨਾਂ ਤੋਂ ਬਦਲੇ ਮੌਸਮ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿੱਤੀ ਹੈ। ਕਈ ਹਿੱਸਿਆਂ 'ਚ ਮੀਂਹ ਅਤੇ ਬੱਦਲਵਾਈ ਕਾਰਨ ਮੌਸਮ ਸੁਹਾਵਣਾ ਹੋ ਗਿਆ। ਮੀਂਹ ਤੋਂ ਬਾਅਦ ਤਾਪਮਾਨ 'ਚ ਵੀ ਗਿਰਾਵਟ ਦਰਜ ਕੀਤੀ ਗਈ। 

ਇਹ ਵੀ ਪੜ੍ਹੋ- ਸ਼ਿਵ ਸੈਨਾ ਆਗੂ ਦੇ ਭਰਾ ਦੀ ਸ਼ੱਕੀ ਹਾਲਤ 'ਚ ਮੌਤ, ਘਰੋਂ ਮਿਲੀ ਖੂਨ ਨਾਲ ਲਥਪਥ ਲਾਸ਼

ਇਸ ਸਮੇਂ ਪੈ ਰਹੇ ਮੀਂਹ ਕਰਕੇ ਕਿਸਾਨਾਂ ਦੇ ਸਾਹ ਸੂਕੇ ਪੈ ਗਏ ਹਨ। ਪੰਜਾਬ ਵਿੱਚ ਝੋਨੇ ਦੀ ਫਸਲ ਆਖਰੀ ਪੜਾਅ ’ਤੇ ਹੈ। ਅਜਿਹੇ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਕਰਕੇ ਫਸਲ ਦਾ ਦਾਣਾ ਬਦਰੰਗ ਹੋ ਸਕਦਾ ਹੈ ਅਤੇ ਝੋਨੇ ਦੀ ਫਸਲ ਦੇ ਝਾੜ ਉੱਤੇ ਵੀ ਅਸਰ ਪੈ ਸਕਦਾ ਹੈ। ਹਾਲਾਂਕਿ ਮੌਸਮ ਵਿਭਾਗ ਮੁਤਾਬਕ 29 ਸਤੰਬਰ ਤੋਂ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਮੁੜ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਤਾਪਮਾਨ ਵਿੱਚ ਹੌਲੀ-ਹੌਲੀ ਵਾਧਾ ਹੋਣ ਦੀ ਭਵਿੱਖਬਾਣੀ ਕੀਤੀ ਗਈ ਹੈ। 

ਇਹ ਵੀ ਪੜ੍ਹੋ- ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਅਮਰੀਕੀ ਰਾਜਦੂਤ ਸਰਜੀਓ ਗੋਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

Shivani Bassan

Content Editor

Related News