ਅੱਜ ਰੈੱਡ ਕਰਾਸ ਭਵਨ ’ਚ ਲੱਗੇਗਾ ਪੱਤਰਕਾਰਾਂ ਲਈ ਵੈਕਸੀਨੇਸ਼ਨ ਕੈਂਪ

Monday, Apr 12, 2021 - 03:11 AM (IST)

ਅੱਜ ਰੈੱਡ ਕਰਾਸ ਭਵਨ ’ਚ ਲੱਗੇਗਾ ਪੱਤਰਕਾਰਾਂ ਲਈ ਵੈਕਸੀਨੇਸ਼ਨ ਕੈਂਪ

ਜਲੰਧਰ (ਜ.ਬ.)-ਜ਼ਿਲਾ ਪ੍ਰਸ਼ਾਸਨ ਵੱਲੋਂ ਪੱਤਰਕਾਰਾਂ ਲਈ ਵਿਸ਼ੇਸ਼ ਵੈਕਸੀਨੇਸ਼ਨ ਕੈਂਪ 12 ਅਪ੍ਰੈਲ ਨੂੰ ਸਵੇਰੇ 10 ਤੋਂ ਸ਼ਾਮ 5 ਵਜੇ ਤੱਕ ਸਥਾਨਕ ਰੈੱਡ ਕਰਾਸ ਭਵਨ ਵਿਚ ਲਾਇਆ ਜਾਵੇਗਾ, ਜਿਸ ਦੌਰਾਨ 45 ਸਾਲ ਉਮਰ ਵਰਗ ਤੋਂ ਉਪਰ ਦੇ ਸਾਰੇ ਯੋਗ ਲਾਭਪਾਤਰੀਆਂ ਨੂੰ ਕੋਰੋਨਾ ਵੈਕਸੀਨ ਲਾਈ ਜਾਵੇਗੀ। ਕੈਂਪ ਦਾ ਲਾਭ ਉਠਾਉਣ ਲਈ ਸਾਰੇ ਪੱਤਰਕਾਰ ਆਪਣਾ ਆਈ-ਕਾਰਡ ਅਤੇ ਆਧਾਰ ਕਾਰਡ ਨਾਲ ਲੈ ਕੇ ਆਉਣ।


author

Sunny Mehra

Content Editor

Related News