ਏ. ਵੇਣੂ ਪ੍ਰਸਾਦ ਨੇ ਭਗਵੰਤ ਮਾਨ ਦੇ ਵਧੀਕ ਮੁੱਖ ਸਕੱਤਰ ਵੱਜੋਂ ਸੰਭਾਲਿਆ ਅਹੁਦਾ

03/14/2022 11:21:06 AM

ਚੰਡੀਗੜ੍ਹ : ਆਈ. ਏ. ਐੱਸ. ਏ. ਵੇਣੂ ਪ੍ਰਸਾਦ ਵੱਲੋਂ ਸੋਮਵਾਰ ਨੂੰ ਮੁੱਖ ਮੰਤਰੀ ਦੇ ਅਹੁਦੇਦਾਰ ਭਗਵੰਤ ਮਾਨ ਦੇ ਵਧੀਕ ਮੁੱਖ ਸਕੱਤਰ ਵੱਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਏ. ਵੇਣੂ ਪ੍ਰਸਾਦ ਸਾਲ 1991 ਬੈਚ ਦੇ ਆਈ. ਏ. ਅਫ਼ਸਰ ਹਨ। ਏ. ਵੇਣੂ ਪ੍ਰਸਾਦ ਹੁਸਨ ਲਾਲ ਦੀ ਥਾਂ ਲੈਣਗੇ। 
ਇਹ ਵੀ ਪੜ੍ਹੋ : ਭਿਆਨਕ ਹਾਦਸੇ ਨੇ ਪਲਾਂ 'ਚ ਉਜਾੜੀਆਂ ਪਰਿਵਾਰ ਦੀਆਂ ਖ਼ੁਸ਼ੀਆਂ, 2 ਸਕੇ ਭਰਾਵਾਂ ਦੀ ਮੌਤ
ਇਹ ਵੀ ਪੜ੍ਹੋ : 'ਭਗਵੰਤ ਮਾਨ' ਅੱਜ ਦੇਣਗੇ ਲੋਕ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ, ਟਵੀਟ ਕਰਕੇ ਆਖੀ ਇਹ ਗੱਲ


ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

Babita

This news is Content Editor Babita