ਪੰਜਾਬ ਦੇ ਗੱਭਰੂ ਦੀਆਂ ਨਿਊਜ਼ੀਲੈਂਡ ਤੱਕ ਗੱਲਾਂ, ਹਾਸਲ ਕੀਤੀ ਵੱਡੀ ਪ੍ਰਾਪਤੀ

Friday, Sep 22, 2023 - 06:32 PM (IST)

ਪੰਜਾਬ ਦੇ ਗੱਭਰੂ ਦੀਆਂ ਨਿਊਜ਼ੀਲੈਂਡ ਤੱਕ ਗੱਲਾਂ, ਹਾਸਲ ਕੀਤੀ ਵੱਡੀ ਪ੍ਰਾਪਤੀ

ਰਈਆ (ਹਰਜੀਪ੍ਰੀਤ)- ਪੰਜਾਬੀ ਆਪਣੀ ਸਖ਼ਤ ਮਿਹਨਤ ਸਦਕਾ ਦੇਸ਼ਾਂ-ਵਿਦੇਸ਼ਾਂ ਅੰਦਰ ਹਰ ਖੇਤਰ ਵਿਚ ਆਪਣੀ ਧਾਕ ਜਮਾ ਚੁੱਕੇ ਹਨ। ਇਸੇ ਤਰ੍ਹਾਂ ਇਥੋਂ ਨੇੜਲੇ ਪਿੰਡ ਕਲੇਰ ਘੁੰਮਾਣ ਦੇ ਇਕ ਨੌਜਵਾਨ ਨੇ ਨਿਊਜ਼ੀਲੈਂਡ ਦੀ ਪੁਲਸ ਵਿਚ ਸ਼ਾਮਿਲ ਹੋ ਕੇ ਪਿੰਡ ਅਤੇ ਪੰਜਾਬ ਦਾ ਨਾਂ ਰੋਸ਼ਨ ਕੀਤਾ ਹੈ। 

ਇਹ ਵੀ ਪੜ੍ਹੋ- ਪੰਜਾਬ ਦੀ ਡਿਜੀਟਲ ਹੋਈ ਵਿਧਾਨ ਸਭਾ ਦੇ ਉਦਘਾਟਨੀ ਸਮਾਗਮ ‘ਚ ਪਹੁੰਚੇ CM ਮਾਨ, ਕਹੀ ਵੱਡੀ ਗੱਲ

ਇਸ ਸੰਬੰਧੀ ਉਕਤ ਨੌਜਵਾਨ ਦੇ ਚਾਚਾ ਸਰਬਜੀਤ ਸਿੰਘ ਨੇ ਦੱਸਿਆ ਕਿ ਮੇਰਾ ਭਤੀਜਾ ਵਿਕਰਮਜੀਤ ਸਿੰਘ ਪੁੱਤਰ ਸੁਖਦੇਵ ਸਿੰਘ 2017 ਵਿਚ ਪੜ੍ਹਾਈ ਕਰਨ ਲਈ ਨਿਊਜ਼ੀਲੈਂਡ ਗਿਆ ਸੀ। ਉਥੇ ਉਸ ਨੇ ਸਖ਼ਤ ਮਿਹਨਤ ਕਰ ਕੇ ਪੀ. ਆਰ. ਪ੍ਰਾਪਤ ਕੀਤੀ ਤੇ ਹੁਣ ਉਥੇ ਦੀ ਪੁਲਸ ਦੀ ਭਰਤੀ ਲਈ ਅਰਜ਼ੀਆਂ ਮੰਗੀਆਂ ਗਈਆਂ। ਇਸ ’ਤੇ ਉਹ ਸਾਰੇ ਟੈਸਟ ਪਾਸ ਕਰ ਕੇ ਪੁਲਸ ਲਈ ਚੁਣਿਆ ਗਿਆ।

ਇਹ ਵੀ ਪੜ੍ਹੋ-  ਜੋਤੀ ਨੂਰਾਂ ਦੀਆਂ ਫਿਰ ਵਧੀਆਂ ਮੁਸ਼ਕਲਾਂ, ਛੋਟੀ ਭੈਣ ਨੇ ਲਾਏ ਇਹ ਇਲਜ਼ਾਮ (ਦੇਖੋ ਵੀਡੀਓ)

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News