ਖੁਦਕੁਸ਼ੀ ਲਈ ਕਿਸਾਨਾਂ ਨੂੰ ਮਜਬੂਰ ਕਰ ਰਹੀ ਸਰਕਾਰ : ਭਗਵੰਤ ਮਾਨ

Sunday, Aug 06, 2017 - 05:48 PM (IST)

ਖੁਦਕੁਸ਼ੀ ਲਈ ਕਿਸਾਨਾਂ ਨੂੰ ਮਜਬੂਰ ਕਰ ਰਹੀ ਸਰਕਾਰ : ਭਗਵੰਤ ਮਾਨ

ਸੰਗਰੂਰ : ਕਰਜ਼ੇ ਹੇਠ ਦੱਬੇ ਕਿਸਾਨਾਂ ਦੀਆਂ ਤਸਵੀਰਾਂ ਬੈਂਕਾਂ 'ਚ ਲਗਾ ਕੇ ਕਿਸਾਨਾਂ ਨੂੰ ਖੁਦਕੁਸ਼ੀਆਂ ਕਰਨ ਲਈ ਮਜਬੂਰ ਕੀਤਾ ਜਾ ਰਿਹਾ ਹੈ। ਬੈਂਕਾਂ ਦੇ ਇਸ ਕਦਮ ਲਈ ਆਮ ਆਦਮੀ ਪਾਰਟੀ ਦੇ ਸਾਂਸਦ ਅਤੇ ਪੰਜਾਬ ਕਨਵੀਨਰ ਭਗਵੰਤ ਮਾਨ ਨੇ ਕਾਂਗਰਸ ਸਰਕਾਰ ਨੂੰ ਜ਼ਿੰਮੇਵਾਰੀ ਦੱਸਿਆ ਹੈ।
ਭਗਵੰਤ ਮਾਨ ਨੇ ਸਰਕਾਰ ਨੂੰ ਪਰਲ ਗਰੁੱਪ ਦੇ ਮਾਲਕ ਨਿਰਮਲ ਸਿੰਘ ਭੰਗੂ ਅਤੇ ਹੋਰ ਚਿੱਟ ਫੰਡ ਕੰਪਨੀਆਂ ਦੇ ਕਰਿੰਦਿਆਂ ਦੀ ਜਾਇਦਾਦ ਜ਼ਬਤ ਕਰਕੇ ਠੱਗੇ ਗਏ ਲੋਕਾਂ ਨੂੰ ਦੀ ਰਕਮ ਵਾਪਸ ਕਰਨ ਦੀ ਸਲਾਹ ਦਿੱਤੀ ਹੈ।


Related News