''ਆਪ'' ਨੇ ਜਾਰੀ ਕੀਤੀ ਉਮੀਦਵਾਰਾਂ ਦੀ 7ਵੀਂ ਸੂਚੀ, 5 ਹੋਰ ਉਮੀਦਵਾਰਾਂ ਦਾ ਕੀਤਾ ਐਲਾਨ

Monday, Jan 03, 2022 - 09:26 AM (IST)

''ਆਪ'' ਨੇ ਜਾਰੀ ਕੀਤੀ ਉਮੀਦਵਾਰਾਂ ਦੀ 7ਵੀਂ ਸੂਚੀ, 5 ਹੋਰ ਉਮੀਦਵਾਰਾਂ ਦਾ ਕੀਤਾ ਐਲਾਨ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ 7ਵੀਂ ਸੂਚੀ ਜਾਰੀ ਕਰ ਦਿੱਤੀ ਗਈ। ਇਸ ਸੂਚੀ ਤਹਿਤ ਆਮ ਆਦਮੀ ਪਾਰਟੀ ਵੱਲੋਂ 5 ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਨਵੇਂ ਸਾਲ 'ਤੇ ਮਜੀਠੀਆ ਦੀਆਂ ਤਸਵੀਰਾਂ ਨੇ ਮਚਾਈ ਸਿਆਸੀ ਹਲਚਲ, ਦਿੱਤੇ ਗਏ ਜਾਂਚ ਦੇ ਹੁਕਮ

ਇਸ ਸੂਚੀ ਮੁਤਾਬਕ ਪਾਰਟੀ ਵੱਲੋਂ ਮਜੀਠਾ ਹਲਕੇ ਤੋਂ ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ, ਅੰਮ੍ਰਿਤਸਰ ਕੇਂਦਰੀ ਤੋਂ ਡਾ. ਅਜੇ ਗੁਪਤਾ, ਤਰਨਤਾਰਨ ਤੋਂ ਡਾ. ਕਸ਼ਮੀਰ ਸਿੰਘ ਸੋਹਲ, ਜਲੰਧਰ ਕੈਂਟ ਤੋਂ ਸੁਰਿੰਦਰ ਸਿੰਘ ਸੋਢੀ ਅਤੇ ਮਲੋਟ ਤੋਂ ਡਾ. ਬਲਜੀਤ ਕੌਰ ਨੂੰ ਟਿਕਟ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਬੰਬ ਧਮਾਕਾ ਮਾਮਲੇ 'ਚ ਪੁਲਸ ਹੱਥ ਲੱਗਾ ਅਹਿਮ ਸੁਰਾਗ, ਇੰਝ ਕੋਰਟ ਕੰਪਲੈਕਸ ਤੱਕ ਪੁੱਜਾ ਸੀ ਗਗਨਦੀਪ

PunjabKesari
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


author

Babita

Content Editor

Related News