ਆਮ ਆਦਮੀ ਪਾਰਟੀ ਵੱਲੋਂ 8 ਹੋਰ ਉਮੀਦਵਾਰਾਂ ਦਾ ਐਲਾਨ, ਪੜ੍ਹੋ ਪੂਰੀ LIST
Saturday, Nov 28, 2026 - 03:21 PM (IST)
ਚੰਡੀਗੜ੍ਹ (ਵੈੱਬ ਡੈਸਕ): ਆਮ ਆਦਮੀ ਪਾਰਟੀ ਵੱਲੋਂ ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ 8 ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਪਾਰਟੀ ਵੱਲੋਂ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਆਮ ਆਦਮੀ ਪਾਰਟੀ ਦੇ ਚੰਡੀਗੜ੍ਹ ਇੰਚਾਰਜ ਜਰਨੈਲ ਸਿੰਘ ਨੇ ਸੋਸ਼ਲ ਮੀਡੀਆ ਰਾਹੀਂ ਇਸ ਦੀ ਸੂਚੀ ਸਾਂਝੀ ਕੀਤੀ ਹੈ। ਪੜ੍ਹੋ ਪੂਰੀ LIST-

