ਪਾਰਟੀ ''ਚੋਂ ਕੱਢੇ ਜਾਣ ਤੋਂ ਬਾਅਦ ਭਗਵੰਤ ਮਾਨ ਦੇ ਬਾਰੇ ਕੁਝ ਇਸ ਤਰਾਂ ਬੋਲੇ ਡਾ. ਗਾਂਧੀ (ਵੀਡੀਓ)

08/30/2015 6:17:53 PM

ਪਟਿਆਲਾ : ਆਮ ਆਦਮੀ ਪਾਰਟੀ ''ਚੋਂ ਮੁਅੱਤਲ ਹੋ ਜਾਣ ਤੋਂ ਬਾਅਦ ਡਾ. ਧਰਮਵੀਰ ਗਾਂਧੀ ਦਾ ਕਹਿਣਾ ਹੈ ਕਿ ਹਰਿੰਦਰ ਸਿੰਘ ਖਾਲਸਾ ਤਾਂ ਉਨ੍ਹਾਂ ਦਾ ਸਾਥ ਦੇਣਗੇ ਹੀ ਪਰ ਉਹ ਆਸ ਕਰਦੇ ਹਨ ਕਿ ਭਗਵੰਤ ਮਾਨ ਵੀ ਉਨ੍ਹਾਂ ਦਾ ਸਾਥ ਦੇਣ। ਪਟਿਆਲਾ ਵਿਖੇ ਡਾ. ਗਾਂਧੀ ਨੇ ਕਿਹਾ ਕਿ ਪਾਰਟੀ ਆਪਣੇ ਮੁੱਦਿਆਂ ਤੋਂ ਭਟਕ ਚੁੱਕੀ ਹੈ।
ਡਾ. ਧਰਮਵੀਰ ਗਾਂਧੀ ਨੇ ਕਿਹਾ ਕਿ ਉਨ੍ਹਾਂ ਨੂੰ ਕੋਈ ਦੁੱਖ ਨਹੀਂ ਹੈ ਕਿ ਉਨ੍ਹਾਂ ਨੂੰ ਪਾਰਟੀ ''ਚੋਂ ਮੁਅੱਤਲ ਕਰ ਦਿੱਤਾ ਗਿਆ ਹੈ, ਬਲਕਿ ਜਿੱਥੇ ਅਨੁਸ਼ਾਸਨ ਹੀ ਨਹੀਂ ਹੈ ਉਹ ਉਥੇ ਰਹਿ ਵੀ ਨਹੀਂ ਸਕਦੇ ਹਨ।


''ਜਗ ਬਾਣੀ'' ਦੇ ਪਾਠਕਾਂ ਲਈ ਇਕ ਜ਼ਰੂਰੀ ਸੂਚਨਾ ਹੈ। ''ਜਗ ਬਾਣੀ'' ਵਲੋਂ ਐਪ ਨੂੰ ਅਪਡੇਟ ਕਰ ਦਿੱਤਾ ਗਿਆ ਹੈ। ਤੁਸੀਂ ਵੀ ਆਪਣੇ ਫੋਨ ਦੇ ਪਲੇਅ ਸਟੋਰ ਵਿਚ ਜਾ ਕੇ ''ਜਗ ਬਾਣੀ'' ਐਪ ਨੂੰ ਅਪਡੇਟ ਕਰਕੇ ਦੁਨੀਆ ਭਰ ਦੀਆਂ ਖਬਰਾਂ ਦਾ ਅਨੰਦ ਮਾਣ ਸਕਦੇ ਹੋ।

Gurminder Singh

This news is Content Editor Gurminder Singh