ਵੱਡੀ ਖ਼ਬਰ : ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ
Tuesday, Apr 16, 2024 - 06:37 PM (IST)

ਚੰਡੀਗੜ੍ਹ : ਲੋਕ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ ਕੀਤੀ ਹੈ। ਤੀਜੀ ਸੂਚੀ ਵਿਚ ਆਮ ਆਦਮੀ ਪਾਰਟੀ ਵੱਲੋਂ ਚਾਰ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਇਸ ਸੂਚੀ ਮੁਤਾਬਕ ਫਿਰੋਜ਼ਪੁਰ ਤੋਂ ਜਗਦੀਪ ਸਿੰਘ ਕਾਕਾ ਬਰਾੜ, ਜਲੰਧਰ ਤੋਂ ਪਵਨ ਕੁਮਾਰ ਟੀਨੂੰ, ਗੁਰਦਾਸਪੁਰ ਤੋਂ ਅਮਨ ਸ਼ੇਰ ਸਿੰਘ ਅਤੇ ਲੁਧਿਆਣਾ ਤੋਂ ਅਸ਼ੋਕ ਪ੍ਰਾਸ਼ਰ ਪੱਪੀ ਨੂੰ ਉਮੀਦਵਾਰ ਐਲਾਨਿਆ ਗਿਆ ਹੈ। '
ਇਹ ਵੀ ਪੜ੍ਹੋ : ਪਿਤਾ ਦੇ ਆਖਰੀ ਬੋਲ 'ਮੈਂ ਹੁਣ ਪਿੰਡ 'ਚ ਸਿਰ ਚੁੱਕ ਕੇ ਤੁਰਨ ਦੇ ਯੋਗ ਨਹੀਂ ਰਿਹਾ, ਲੋਕਾਂ ਦੇ ਤਾਅਨੇ ਨਹੀਂ ਸੁਣ ਸਕਦਾ'