ਆਮ ਆਦਮੀ ਪਾਰਟੀ ਪੰਜਾਬ ਵੱਲੋਂ ਮੁੱਖ ਵਿੰਗ ਦੇ ਅਹੁਦੇਦਾਰ ਦਾ ਐਲਾਨ, ਵੇਖੋ ਲਿਸਟ
Tuesday, Sep 23, 2025 - 06:18 PM (IST)

ਚੰਡੀਗੜ੍ਹ- ਆਮ ਆਦਮੀ ਪਾਰਟੀ ਪੰਜਾਬ ਵੱਲੋਂ ਮੁੱਖ ਵਿੰਗ ਦੇ ਅਹੁਦੇਦਾਰ ਦਾ ਐਲਾਨ ਕੀਤਾ ਗਿਆ ਹੈ। ਪਾਰਟੀ ਵੱਲੋਂ ਇਸ ਸਬੰਧੀ ਆਪਣੇ ਫੇਸਬੁੱਕ ਪੇਜ 'ਤੇ ਜਾਣਕਾਰੀ ਸਾਂਝੀ ਕੀਤੀ ਗਈ ਹੈ। ਪਾਰਟੀ ਨੇ ਲਿਸਟ ਸਾਂਝੀ ਕਰਦਿਆਂ ਪੰਜਾਬ ਮੁੱਖ ਵਿੰਗ ਦੇ ਅਹੁਦੇਦਾਰ ਵਜੋਂ ਜਗਦੀਪ ਸਿੰਘ ਜੱਗਾ ਨਾਂ ਲਿਖਿਆ ਹੈ । ਇਸ ਦੌਰਾਨ ਆਮ ਆਦਮੀ ਪਾਰਟੀ ਨੇ ਜਗਦੀਪ ਸਿੰਘ ਜੱਗਾ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਇਹ ਵੀ ਪੜ੍ਹੋ-ਪੰਜਾਬ ਦੇ ਮੌਸਮ ਨੇ ਫਿਰ ਲਈ ਕਰਵਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8