ਆਮ ਆਦਮੀ ਪਾਰਟੀ ਨੇ ਮੀਤ ਹੇਅਰ ਨੂੰ ਪੰਜਾਬ ''ਚ ਦਿੱਤੀ ਵੱਡੀ ਜ਼ਿੰਮੇਵਾਰੀ

Sunday, Oct 25, 2020 - 05:48 PM (IST)

ਆਮ ਆਦਮੀ ਪਾਰਟੀ ਨੇ ਮੀਤ ਹੇਅਰ ਨੂੰ ਪੰਜਾਬ ''ਚ ਦਿੱਤੀ ਵੱਡੀ ਜ਼ਿੰਮੇਵਾਰੀ

ਜਲੰਧਰ: 2022 ਦੇ ਚੋਣਾਂ ਦੇ ਮੱਦੇਨਜ਼ਰ ਪੰਜਾਬ ਆਪ ਇਕਾਈ ਨੇ ਕਈ ਵੱਡੇ ਅਹੁਦਿਆਂ 'ਤੇ ਨਿਯੁਕਤੀਆਂ ਹਨ। ਜਿਸ 'ਚ ਬਰਨਾਲਾ ਤੋਂ ਆਪ ਦੇ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਨੂੰ ਪੰਜਾਬ ਦਾ ਸੂਬਾ ਪ੍ਰਧਾਨ ਲਾਇਆ ਗਿਆ ਹੈ ਅਤੇ ਸ਼ੈਰੀ ਕਲਸੀ, ਜਗਦੀਪ ਸਿੰਘ ਸੰਧੂ, ਹਰਮਿੰਦਰ ਸਿੰਘ ਸੰਧੂ ਨੂੰ ਉੱਪ ਪ੍ਰਧਾਨ ਬਣਾਇਆ ਗਿਆ ਹੈ। ਜ਼ਿਕਰਯੋਗ ਹੈ ਕਿ 2017 ਦੀਆਂ ਵਿਧਾਨ ਸਭਾ ਚੋਣਾਂ 'ਚ ਪੰਜਾਬ 'ਚ ਆਮ ਆਦਮੀ ਪਾਰਟੀ ਨੂੰ ਬਹੁਤ ਜ਼ਿਆਦਾ ਸਮਰਥਨ ਮਿਲਣ ਦੇ ਆਸਾਰ ਸੀ। ਪਰ ਆਮ ਆਦਮੀ ਪਾਰਟੀ ਵਿਰੋਧੀ ਧਿਰ ਦੀਆਂ ਸੀਟਾਂ 'ਤੇ ਸਿਮਟ ਕੇ ਰਹਿ ਗਈ ਸੀ।

ਇਹ ਵੀ ਪੜ੍ਹੋ: ਦੁਸਹਿਰੇ ਮੌਕੇ ਅੱਜ ਵੀ ਹੁੰਦੀ ਹੈ ਇਸ ਪ੍ਰਾਚੀਨ ਸ੍ਰੀ ਰਾਮ ਮੰਦਰ 'ਚ 'ਰਾਵਣ' ਦੇ ਪੱਕੇ ਬੁੱਤ ਦੀ ਪੂਜਾ

 

PunjabKesari


author

Shyna

Content Editor

Related News