'ਆਪ' ਨੇ ਜਾਰੀ ਕੀਤੀ ਉਮੀਦਵਾਰਾਂ ਦੀ ਤੀਜੀ ਸੂਚੀ, ਜਾਣੋ ਕਿਸ ਨੂੰ ਕਿੱਥੋਂ ਮਿਲੀ ਟਿਕਟ

Friday, Dec 24, 2021 - 04:04 PM (IST)

'ਆਪ' ਨੇ ਜਾਰੀ ਕੀਤੀ ਉਮੀਦਵਾਰਾਂ ਦੀ ਤੀਜੀ ਸੂਚੀ, ਜਾਣੋ ਕਿਸ ਨੂੰ ਕਿੱਥੋਂ ਮਿਲੀ ਟਿਕਟ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਪਾਰਟੀਆਂ ਵੱਲੋਂ ਜ਼ੋਰਾਂ-ਸ਼ੋਰਾਂ ਨਾਲ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਪਾਰਟੀਆਂ ਵੱਲੋਂ ਆਪਣੇ ਉਮੀਦਵਾਰ ਐਲਾਨਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸ ਦੇ ਤਹਿਤ ਸ਼ੁੱਕਰਵਾਰ ਨੂੰ ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ ਕੀਤੀ ਗਈ ਹੈ।

ਇਹ ਵੀ ਪੜ੍ਹੋ : ਲੁਧਿਆਣਾ : ਬੰਬ ਧਮਾਕੇ ਨਾਲ ਵਿਅਕਤੀ ਦੇ ਚਿੱਥੜੇ ਉੱਡੇ, 10 ਫੁੱਟ ਉੱਚੀ ਛੱਤ 'ਤੇ ਜਾ ਪਏ ਖੂਨ ਦੇ ਛਿੱਟੇ

ਇਸ ਸੂਚੀ ਮੁਤਾਬਕ ਪਾਰਟੀ ਨੇ ਆਪਣੇ 18 ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀਆਂ 2 ਸੂਚੀਆਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ। ਵਿਧਾਨ ਸਭਾ ਚੋਣਾਂ ਲਈ ਪਾਰਟੀ ਵੱਲੋਂ ਹੁਣ ਤੱਕ ਕੁੱਲ 58 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ।
ਇਹ ਵੀ ਪੜ੍ਹੋ : ਨਵ-ਵਿਆਹੁਤਾ ਕੁੜੀ ਨਾਲ ਦਗ਼ਾ ਕਮਾ ਗਿਆ ਦਰਿੰਦਾ ਪਤੀ, ਟੱਪੀਆਂ ਦਰਿੰਦਗੀ ਦੀਆਂ ਹੱਦਾਂ

PunjabKesari
 

PunjabKesari

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


author

Babita

Content Editor

Related News