ਅਮਲੋਹ ਤੋਂ ਆਮ ਆਦਮੀ ਪਾਰਟੀ ਨੇ ਜਿੱਤੀ ਬਾਜ਼ੀ, ਗੁਰਿੰਦਰ ਸਿੰਘ ਗੈਰੀ ਜੇਤੂ

Thursday, Mar 10, 2022 - 01:58 PM (IST)

ਅਮਲੋਹ ਤੋਂ ਆਮ ਆਦਮੀ ਪਾਰਟੀ ਨੇ ਜਿੱਤੀ ਬਾਜ਼ੀ, ਗੁਰਿੰਦਰ ਸਿੰਘ ਗੈਰੀ ਜੇਤੂ

ਫਤਿਹਗੜ੍ਹ ਸਾਹਿਬ (ਵੈੱਬ ਡੈਸਕ)-ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ’ਚ ਫਤਿਹਗੜ੍ਹ ਸਾਹਿਬ 55 ਨੰਬਰ ਹਲਕਾ ਹੈ। ਪਿਛਲੀਆਂ ਪੰਜ ਵਿਧਾਨ ਸਭਾ ਚੋਣਾਂ ਵਿੱਚ ਫਤਿਹਗੜ੍ਹ ਸਾਹਿਬ ਹਲਕੇ 'ਤੇ ਤਿੰਨ ਵਾਰ ਕਾਂਗਰਸ ਦਾ ਕਬਜ਼ਾ ਰਿਹਾ ਅਤੇ 2 ਵਾਰ ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਪੈਰ ਜਮਾਏ। ਹੁਣ 2022 ਦੀਆਂ ਵਿਧਾਨ ਸਭਾ ਚੋਣਾਂ ’ਚ ਹਲਕਾ ਫਤਿਹੜਗੜ੍ਹ ਸਾਹਿਬ ’ਚ ਸ਼੍ਰੋਮਣੀ ਅਕਾਲੀ ਦਲ ਤੋਂ ਜਗਦੀਪ ਸਿੰਘ ਚੀਮਾ ਚੋਣ ਲੜਨਗੇ ਅਤੇ ਆਮ ਆਦਮੀ ਪਾਰਟੀ ‘ਆਪ’ ਤੋਂ ਲਖਬੀਰ ਸਿੰਘ, ਸੰਯੁਕਤ ਸਮਾਜ ਮੋਰਚਾ ਤੋਂ ਸਰਬਜੀਤ ਸਿੰਘ ਮੱਖਣ ਕਾਂਗਰਸ ਪਾਰਟੀ ਵਲੋਂ ਦੋ ਵਾਰ ਵਿਧਾਇਕ ਰਹੇ ਕੁਲਜੀਤ ਸਿੰਘ ਨਾਗਰਾ ਮੁੜ ਚੋਣ ਮੈਦਾਨ ਵਿੱਚ ਹਨ ਅਤੇ ਭਾਜਪਾ ਵਲੋਂ ਦੀਦਾਰ ਸਿੰਘ ਭੱਟੀ ਅਤੇ ਲੋਕ ਇਨਸਾਫ ਪਾਰਟੀ ਵਲੋਂ ਗੁਰਵਿੰਦਰ ਸਿੰਘ ਜੁਗਨੀ  ਚੋਣ ਮੈਦਾਨ ’ਚ  ਹਨ।

ਜਾਣੋ ਤਾਜਾ ਰੁਝਾਨ

ਅਮਲੋਹ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਿੰਦਰ ਸਿੰਘ  ਗੈਰੀ ਵੜਿੰਗ ਜੇਤੂ ਕਰਾਰ

PunjabKesari


author

Anuradha

Content Editor

Related News