''ਆਪ'' ਨੇ ਖਿੱਚੀ ਲੋਕਸਭਾ ਚੋਣਾਂ ਦੀ ਤਿਆਰੀ, ਪੰਜਾਬ ''ਚ ਵੱਡੇ ਪੱਧਰ ''ਤੇ ਕੀਤੀ ਅਹੁਦੇਦਾਰਾਂ ਦੀ ਨਿਯੁਕਤੀ, ਪੜ੍ਹੋ List

Saturday, Jan 27, 2024 - 10:26 PM (IST)

''ਆਪ'' ਨੇ ਖਿੱਚੀ ਲੋਕਸਭਾ ਚੋਣਾਂ ਦੀ ਤਿਆਰੀ, ਪੰਜਾਬ ''ਚ ਵੱਡੇ ਪੱਧਰ ''ਤੇ ਕੀਤੀ ਅਹੁਦੇਦਾਰਾਂ ਦੀ ਨਿਯੁਕਤੀ, ਪੜ੍ਹੋ List

ਚੰਡੀਗੜ੍ਹ: ਇਸ ਸਾਲ ਹੋਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਵੱਖ-ਵੱਖ ਪਾਰਟੀਆਂ ਵੱਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸੇ ਲੜੀ ਤਹਿਤ ਅੱਜ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਭਰ ਵਿਚ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਕੀਤੀ ਗਈ ਹੈ। ਪਾਰਟੀ ਵੱਲੋਂ 645 ਦੇ ਕਰੀਬ ਅਹੁਦੇਦਾਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬੀ ਅਦਾਕਾਰਾ ਨਿਰਮਲ ਰਿਸ਼ੀ ਨੂੰ ਮਿਲੇਗਾ ਪਦਮਸ਼੍ਰੀ ਐਵਾਰਡ, ਪਾਲੀਵੁੱਡ 'ਚ 'ਗੁਲਾਬੋ ਮਾਸੀ' ਦੇ ਨਾਂ ਨਾਲ ਹੈ ਮਸ਼ਹੂਰ

ਸੂਚੀ ਵਿਚ ਸੂਬਾਈ ਸੰਯੁਕਤ ਸਕੱਤਰ, ਕਿਸਾਨ ਵਿੰਗ, ਪਛੜੀਆਂ ਜਾਤੀਆਂ ਵਿੰਗ, ਬੀ.ਸੀ. ਵਿੰਗ, ਘੱਟ ਗਿਣਤੀਆਂ ਵਿੰਗ, ਖੇਡ ਵਿੰਗ ਆਦਿ ਦੇ ਸੂਬਾ ਪ੍ਰਧਾਨਾਂ ਤੋਂ ਇਲਾਵਾ ਵੱਖ-ਵੱਖ ਜ਼ਿਲ੍ਹਿਆਂ ਦੇ ਅਹੁਦੇਦਾਰਾਂ ਦੇ ਨਾਂ ਵੀ ਸ਼ਾਮਲ ਹਨ। ਆਮ ਆਦਮੀ ਪਾਰਟੀ ਵੱਲੋਂ ਜਾਰੀ ਕੀਤੀ ਗਈ ਸੂਚੀ ਹੇਠਾਂ ਦਿੱਤੀ ਗਈ ਹੈ: 

PunjabKesari

PunjabKesari

PunjabKesari

PunjabKesari

PunjabKesari

PunjabKesari

 

PunjabKesari

 


author

Anmol Tagra

Content Editor

Related News