ਜਲੰਧਰ ''ਚ ''ਆਪ'' ਦੇ ਉਮੀਦਵਾਰਾਂ ਦਾ ਐਲਾਨ, ਦੇਖੋ ਪੂਰੀ ਲਿਸਟ
Wednesday, Dec 11, 2024 - 09:34 PM (IST)
ਜਲੰਧਰ: ਪੰਜਾਬ ਭਰ ਵਿਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਪੂਰੇ ਜੋਸ਼ ਵਿਚ ਨਜ਼ਰੀ ਆ ਰਹੀ ਹੈ। ਇਸ ਨੂੰ ਲੈ ਕੇ ਅੱਜ ਆਮ ਆਦਮੀ ਪਾਰਟੀ ਨੇ ਜਲੰਧਰ ਵਿਚ ਨਗਰ ਨਿਗਮ ਚੋਣਾਂ ਲਈ 85 ਵਿਚੋਂ 72 ਉਮੀਦਵਾਰਾਂ ਦੀ ਲਿਸਟ ਜਾਰੀ ਕਰ ਦਿੱਤੀ ਹੈ। ਹੇਠਾਂ ਦੇਖੋ ਪੂਰੀ ਲਿਸਟ...