''ਆਪ'' ਨੇ ਸਾਰੇ ਜ਼ਿਲ੍ਹਿਆਂ ''ਚ ਵਪਾਰ ਮੰਡਲ ਦੇ ਅਹੁਦੇਦਾਰ ਐਲਾਨੇ

Thursday, Sep 23, 2021 - 12:11 AM (IST)

''ਆਪ'' ਨੇ ਸਾਰੇ ਜ਼ਿਲ੍ਹਿਆਂ ''ਚ ਵਪਾਰ ਮੰਡਲ ਦੇ ਅਹੁਦੇਦਾਰ ਐਲਾਨੇ

ਜਲੰਧਰ- ਪੰਜਾਬ ਕਾਂਗਰਸ ਦੀ ਆਪਸੀ ਖਿੱਚੋਤਾਣ 'ਚ ਆਮ ਆਦਮੀ ਪਾਰਟੀ 'ਆਪ' ਨੇ ਆਪਣੀਆਂ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰਦਿਆ ਹਨ। 'ਆਪ' ਵੱਲੋਂ ਆਪਣੇ ਸੰਗਠਨਾਤਮਕ ਢਾਂਚੇ ਦਾ ਵਿਸਥਾਰ ਕਰਦੇ ਹੋਏ ਪੰਜਾਬ ਦੇ ਸਾਰੇ ਜ਼ਿਲ੍ਹਿਆਂ 'ਚ ਵਪਾਰ ਮੰਡਲ ਦੇ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ ਹੈ।  

ਇਹ ਵੀ ਪੜ੍ਹੋ- ਕੈਪਟਨ ਦਾ ਸਿੱਧੂ 'ਤੇ ਹਮਲਾ, ਕਿਹਾ- ਡਰਾਮਾ ਮਾਸਟਰ ਨੂੰ ਨਹੀਂ ਬਣਨ ਦਿਆਂਗਾ CM

PunjabKesari

'ਆਪ' ਪਾਰਟੀ ਵੱਲੋਂ ਇਕ ਸੂਚੀ ਜਾਰੀ ਕੀਤੀ ਗਈ ਹੈ ਜਿਸ 'ਚ ਪੰਜਾਬ ਵਪਾਰ ਮੰਡਲ ਦੇ ਅਹੁਦੇਦਾਰਾਂ ਦੇ ਨਾਂ ਹਨ।  


author

Bharat Thapa

Content Editor

Related News