ਪੰਜਾਬ 'ਚ ਚੋਣਾਂ ਦੇ ਮੱਦੇਨਜ਼ਰ 'ਆਪ' ਵਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਦਾ ਐਲਾਨ
Wednesday, Dec 03, 2025 - 10:22 AM (IST)
ਚੰਡੀਗੜ੍ਹ : ਪੰਜਾਬ 'ਚ 14 ਦਸੰਬਰ ਨੂੰ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ। ਇਸ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਵਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਗਈ ਹੈ। ਦੱਸਣਯੋਗ ਹੈ ਕਿ ਚੋਣਾਂ ਨੂੰ ਲੈ ਕੇ ਹਰ ਪਾਰਟੀ ਵਲੋਂ ਪੂਰੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
ਇਹ ਵੀ ਪੜ੍ਹੋ : ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਨਾਲ ਜੁੜੀ ਵੱਡੀ ਖ਼ਬਰ, NOC ਨੂੰ ਲੈ ਕੇ ਆਇਆ ਵੱਡਾ ਫ਼ੈਸਲਾ
ਇਹ ਚੋਣਾਂ 14 ਦਸੰਬਰ ਦਿਨ ਐਤਵਾਰ ਨੂੰ ਹੋਣਗੀਆਂ ਅਤੇ 17 ਦਸੰਬਰ ਨੂੰ ਇਨ੍ਹਾਂ ਦੇ ਨਤੀਜੇ ਸਾਹਮਣੇ ਆਉਣਗੇ। ਇਸ ਦੇ ਨਾਲ ਹੀ ਪਾਰਟੀ ਵਲੋਂ ਉਮੀਦਵਾਰਾਂ ਨੂੰ ਵਧਾਈ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ 'ਚ 5 ਦਿਨਾਂ ਤੋਂ ਸਰਕਾਰੀ ਬੱਸਾਂ ਬੰਦ, ਅੱਜ ਖੁੱਲ੍ਹੇਗੀ ਹੜਤਾਲ ਜਾਂ ਰਹੇਗਾ ਚੱਕਾ ਜਾਮ? ਪੜ੍ਹੋ ਤਾਜ਼ਾ ਅਪਡੇਟ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
