AAP ਵੱਲੋਂ ਪੰਜਾਬ ਸੋਸ਼ਲ ਮੀਡੀਆ ਵਿੰਗ ਦੇ ਅਹੁਦੇਦਾਰਾਂ ਦਾ ਐਲਾਨ
Tuesday, Oct 07, 2025 - 09:11 PM (IST)

ਚੰਡੀਗੜ੍ਹ - ਆਮ ਆਦਮੀ ਪਾਰਟੀ ਵੱਲੋਂ ਪੰਜਾਬ ਸੋਸ਼ਲ ਮੀਡੀਆ ਵਿੰਗ ਦੇ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ ਹੈ। ਪਾਰਟੀ ਨੇ ਸਾਰੇ ਅਹੁਦੇਦਾਰਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਆਮ ਆਦਮੀ ਪਾਰਟੀ ਪੰਜਾਬ ਸੋਸ਼ਲ ਮੀਡੀਆ ਵਿੰਗ ਦੇ ਅਹੁਦੇਦਾਰਾਂ ਦਾ ਐਲਾਨ ਕਰਦੀ ਹੈ। ਸਾਰੇ ਅਹੁਦੇਦਾਰਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ। pic.twitter.com/tYzzZXLzhy
— AAP Punjab (@AAPPunjab) October 7, 2025