ਪਾਣੀ ਦੇ ਮੁੱਦੇ 'ਤੇ AAP ਨੇ ਸੱਦੀ ਐਮਰਜੈਂਸੀ ਮੀਟਿੰਗ, CM ਮਾਨ ਤੇ ਕੇਜਰੀਵਾਲ ਰਹਿਣਗੇ ਮੌਜੂਦ
Thursday, May 01, 2025 - 05:19 PM (IST)

ਚੰਡੀਗੜ੍ਹ (ਵੈੱਬ ਡੈਸਕ, ਅੰਕੁਰ) : ਪਾਣੀਆਂ ਦੇ ਮੁੱਦੇ ਨੂੰ ਲੈ ਕੇ ਪੰਜਾਬ 'ਚ ਮਾਹੌਲ ਪੂਰੀ ਤਰ੍ਹਾਂ ਭਖ ਗਿਆ ਹੈ। ਹੁਣ ਆਮ ਆਦਮੀ ਪਾਰਟੀ ਵਲੋਂ ਇਸ ਮਾਮਲੇ ਨੂੰ ਲੈ ਕੇ ਬੈਠਕ ਬੁਲਾਈ ਗਈ ਹੈ। ਇਹ ਬੈਠਕ ਅੱਜ ਮਿਊਂਸੀਪਲ ਭਵਨ ਚੰਡੀਗੜ੍ਹ ਸੈਕਟਰ-35 ਵਿਖੇ ਹੋਣ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਖ਼ੁਸ਼ਖ਼ਬਰੀ! ਹੋਣ ਜਾ ਰਿਹਾ ਇਹ ਵੱਡਾ ਕੰਮ
ਇਸ ਬੈਠਕ 'ਚ ਸਾਰੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਸ਼ਾਮਲ ਹੋਣਗੇ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਰਹਿਣਗੇ।
ਇਹ ਵੀ ਪੜ੍ਹੋ : ਪੰਜਾਬ ਵੱਡੀ ਵਾਰਦਾਤ ਨਾਲ ਫਿਰ ਕੰਬਿਆ! ਪੂਰੇ ਪਿੰਡ 'ਚ ਪੈ ਗਿਆ ਰੌਲਾ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8