AAP ਕੌਂਸਲਰ ਨੂੰ ਮਿਲੀ ਧਮਕੀ,- ''ਇਕ ਕਰੋੜ ਨਾ ਦਿੱਤਾ ਤਾਂ ਸਾਰਾ ਟੱਬਰ ਮਾਰ ਦਿਆਂਗੇ...''
Thursday, Jun 12, 2025 - 04:30 PM (IST)
 
            
            ਲੁਧਿਆਣਾ (ਰਾਜ): ਬਦਮਾਸ਼ਾਂ ਨੇ ਭਾਈ ਰਣਧੀਰ ਸਿੰਘ ਨਗਰ ਦੇ ਰਹਿਣ ਵਾਲੇ ਆਮ ਆਦਮੀ ਪਾਰਟੀ ਦੇ ਕੌਂਸਲਰ ਗੁਰਪ੍ਰੀਤ ਸਿੰਘ ਨੂੰ ਅਣਪਛਾਤੇ ਨੰਬਰਾਂ ਤੋਂ ਫ਼ੋਨ ਕਰਕੇ 1 ਕਰੋੜ ਰੁਪਏ ਦੀ ਫਿਰੌਤੀ ਮੰਗੀ ਹੈ ਅਤੇ ਪੈਸੇ ਨਾ ਦੇਣ 'ਤੇ ਪੂਰੇ ਪਰਿਵਾਰ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਇਹ ਧਮਕੀ ਮਿਲਣ ਤੋਂ ਬਾਅਦ ਕੌਂਸਲਰ ਨੇ ਮਾਮਲਾ ਪੁਲਸ ਅਧਿਕਾਰੀਆਂ ਦੇ ਧਿਆਨ ਵਿਚ ਲਿਆਂਦਾ। ਇਸ ਤੋਂ ਬਾਅਦ ਸਰਾਭਾ ਨਗਰ ਥਾਣੇ ਦੀ ਪੁਲਸ ਨੇ ਅਣਪਛਾਤੇ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ Red Alert! ਤਾਪਮਾਨ ਜਾਣ ਉੱਡ ਜਾਣਗੇ ਹੋਸ਼, ਜਾਣੋ ਕਦੋਂ ਮਿਲੇਗੀ ਰਾਹਤ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            