ਪੰਜਾਬ ਦੀ ਸਿਆਸਤ ''ਚ ਵੱਡੀ ਹਲਚਲ, ''ਆਪ'' ਨੇ ਇਸ ਆਗੂ ਨੂੰ ਪਾਰਟੀ ''ਚੋਂ ਕੱਢਿਆ
Wednesday, Sep 24, 2025 - 11:09 AM (IST)

ਮੋਗਾ (ਗੋਪੀ ਰਾਊਕੇ, ਕਸ਼ਿਸ਼ ਸਿੰਗਲਾ) : ਆਮ ਆਦਮੀ ਪਾਰਟੀ ਨੇ ਵੱਡੀ ਕਾਰਵਾਈ ਕਰਦੇ ਹੋਏ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਹਰਮਨਦੀਪ ਸਿੰਘ ਦੀਦਾਰੇਵਾਲਾ ਨੂੰ ਪਾਰਟੀ ਵਿਚੋਂ ਕੱਢ ਦਿੱਤਾ ਹੈ। 'ਆਪ' ਵੱਲੋਂ ਇਹ ਫ਼ੈਸਲਾ ਪਾਰਟੀ ਵਿਰੋਧੀ ਗਤੀਵਿਧੀਆਂ ਕਰਕੇ ਲਿਆ ਗਿਆ ਹੈ।
ਇਹ ਵੀ ਪੜ੍ਹੋ : ਡੇਰਾ ਬਿਆਸ ਮੁਖੀ ਨਾਲ ਜੇਲ੍ਹ 'ਚ ਮੁਲਾਕਾਤ ਤੋਂ ਬਾਅਦ ਬਿਕਰਮ ਮਜੀਠੀਆ ਦੇ ਪੇਜ 'ਤੇ ਪਈ ਪੋਸਟ
ਇਥੇ ਦੱਸਣਾ ਬਣਦਾ ਹੈ ਕਿ 19 ਸਤੰਬਰ ਨੂੰ ਪਾਰਟੀ ਦੇ ਜਰਨਲ ਸਕੱਤਰ ਹਰਚੰਦ ਸਿੰਘ ਬਰਸਟ ਵਲੋਂ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਸੀ। ਲੈਂਡ ਪੁਲਿੰਗ ਨੀਤੀ ਦਾ ਵਿਰੋਧ ਕਰਨ ਵਾਲੇ ਹਰਮਨਦੀਪ ਸਿੰਘ ਦੀਦਾਰੇਵਾਲਾ ਲੰਮੇ ਸਮੇਂ ਤੋਂ ਆਮ ਆਦਮੀ ਪਾਰਟੀ ਨਾਲ ਜੁੜੇ ਆ ਰਹੇ ਸਨ।
ਇਹ ਵੀ ਪੜ੍ਹੋ : ਪੰਜਾਬ ਦੇ ਇਤਿਹਾਸ ਪਿੰਡ 'ਚ ਪ੍ਰਵਾਸੀਆਂ ਖ਼ਿਲਾਫ ਪੈ ਗਿਆ ਵੱਡਾ ਮਤਾ, ਪਾਬੰਦੀਆਂ ਜਾਣ ਰਹਿ ਜਾਓਗੇ ਹੈਰਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e