CM ਮਾਨ ਨੇ ਵੱਖ-ਵੱਖ ਵਿਭਾਗਾਂ 'ਚ ਚੇਅਰਮੈਨਾਂ ਦੀਆਂ ਕੀਤੀਆਂ ਨਿਯੁਕਤੀਆਂ, ਪੜ੍ਹੋ ਲਿਸਟ

Thursday, Sep 01, 2022 - 09:17 PM (IST)

CM ਮਾਨ ਨੇ ਵੱਖ-ਵੱਖ ਵਿਭਾਗਾਂ 'ਚ ਚੇਅਰਮੈਨਾਂ ਦੀਆਂ ਕੀਤੀਆਂ ਨਿਯੁਕਤੀਆਂ, ਪੜ੍ਹੋ ਲਿਸਟ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਖ-ਵੱਖ ਵਿਭਾਗਾਂ 'ਚ ਨਵੇਂ ਚੇਅਰਮੈਨਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ। ਇਸ ਸਬੰਧੀ ਮੁੱਖ ਮੰਤਰੀ ਮਾਨ ਨੇ ਟਵੀਟ ਰਾਹੀਂ ਜਾਣਕਾਰੀ ਦਿੱਤੀ ਹੈ। ਇਸ ਸਬੰਧੀ ਪੰਜਾਬ ਦੇ ਸੀ. ਐੱਮ. ਨੇ ਟਵੀਟ ਰਾਹੀਂ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕੀਤਾ ਅਤੇ ਕਿਹਾ ਕਿ ਨਵੀਆਂ ਜ਼ਿੰਮੇਵਾਰੀਆਂ ਨੂੰ ਪੂਰੀ ਲਗਨ ਨਾਲ ਨਿਭਾਉਣ ਦੀ ਉਮੀਦ ਦੇ ਨਾਲ ਹੀ ਬਹੁਤ-ਬਹੁਤ ਵਧਾਈਆਂ...ਸ਼ੁੱਭਕਾਮਨਾਵਾਂ..."

ਇਹ ਖ਼ਬਰ ਵੀ ਪੜ੍ਹੋ : ਹੁਣ ਹਾਈਕੋਰਟ ’ਚ ਪੇਸ਼ ਨਹੀਂ ਹੋਣਗੇ ਪੁਲਸ ਜਾਂਚ ਅਧਿਕਾਰੀ, AG ਘਈ ਨੇ DGP ਨੂੰ ਲਿਖਿਆ ਪੱਤਰ

PunjabKesari

ਇਹ ਖ਼ਬਰ ਵੀ ਪੜ੍ਹੋ : ਹੁਣ ਨਹੀਂ ਹੋਵੇਗਾ ਸਰਕਾਰੀ ਬੱਸਾਂ ’ਚੋਂ ਤੇਲ ਚੋਰੀ, ਟਰਾਂਸਪੋਰਟ ਮੰਤਰੀ ਭੁੱਲਰ ਨੇ ਚੁੱਕਿਆ ਅਹਿਮ ਕਦਮ

ਦੱਸ ਦੇਈਏ ਕਿ ਬੀਤੇ ਦਿਨ ਸੀ. ਐੱਮ. ਮਾਨ ਨੇ ਵੱਖ-ਵੱਖ ਵਿਭਾਗਾਂ ਦੇ ਚੇਅਰਮੈਨਾਂ ਦੀਆਂ ਨਿਯੁਕਤੀਆਂ ਦੀ ਸੂਚੀ ਜਾਰੀ ਕੀਤੀ ਸੀ ਅਤੇ ਟਵੀਟ ਕਰ ਕੇ ਉਨ੍ਹਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਸਨ।


author

Manoj

Content Editor

Related News