ਫਗਵਾੜਾ ਨੂੰ ਮਿਲਿਆ ਨਵਾਂ ਮੇਅਰ, 'ਆਪ' ਆਗੂ ਰਾਮਪਾਲ ਉੱਪਲ ਦੇ ਸਿਰ 'ਤੇ ਸਜਿਆ ਤਾਜ
Saturday, Feb 01, 2025 - 04:39 PM (IST)
ਫਗਵਾੜਾ (ਵੈੱਬ ਡੈਸਕ)- ਫਗਵਾੜਾ ਵਾਸੀਆਂ ਨੂੰ ਅੱਜ ਨਵਾਂ ਮੇਅਰ ਮਿਲ ਗਿਆ ਹੈ। ਫਗਵਾੜਾ ਵਿਚ ਆਮ ਆਦਮੀ ਪਾਰਟੀ ਦਾ ਮੇਅਰ ਬਣਾਇਆ ਗਿਆ ਹੈ। ਆਮ ਆਦਮੀ ਪਾਰਟੀ ਦੇ ਆਗੂ ਰਾਮ ਉੱਪਲ ਨੂੰ ਫਗਵਾੜਾ ਦਾ ਮੇਅਰ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਸੀਨੀਅਰ ਡਿਪਟੀ ਮੇਅਰ 'ਤੇ ਵੀ 'ਆਪ' ਦਾ ਹੀ ਕਬਜ਼ਾ ਹੋਇਆ ਹੈ। ਸੀਨੀਅਰ ਡਿਪਟੀ ਮੇਅਰ ਤੇਜਪਾਲ ਬਸਰਾ ਬਣੇ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਮੌਸਮ ਨੂੰ ਲੈ ਕੇ Alert, ਪਵੇਗਾ ਭਾਰੀ ਮੀਂਹ, ਕਿਸਾਨਾਂ ਲਈ ਐਡਵਾਈਜ਼ਰੀ ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e