ਫਿਰੋਜ਼ਪੁਰ ''ਚ ਚੋਣ ਨਤੀਜਿਆਂ ਦੌਰਾਨ ਅੱਗੇ ਚੱਲ ਰਹੀ ''ਆਪ'', ਜ਼ੀਰਾ ਦੇ ਜ਼ੋਨ ਨੰਬਰ-5 ਤੋਂ ਕਾਂਗਰਸੀ ਉਮੀਦਵਾਰ ਜੇਤੂ
Wednesday, Dec 17, 2025 - 10:54 AM (IST)
ਫਿਰੋਜ਼ਪੁਰ (ਕੁਮਾਰ) : ਫਿਰੋਜ਼ਪੁਰ 'ਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਪਈਆਂ ਵੋਟਾਂ ਦੀ ਗਿਣਤੀ ਲਗਾਤਾਰ ਜਾਰੀ ਹੈ। ਹੁਣ ਤੱਕ ਦੇ ਨਤੀਜਿਆਂ ਦੌਰਾਨ ਬਲਾਕ ਸੰਮਤੀ ਜ਼ੀਰਾ ਦੀਆਂ 19 ਸੀਟਾਂ 'ਤੇ ਆਮ ਆਦਮੀ ਪਾਰਟੀ ਅੱਗੇ ਚੱਲ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ 18-19 ਤਾਰੀਖ਼ ਲਈ ਹੋ ਗਿਆ ਵੱਡਾ ਐਲਾਨ, ਸੂਬੇ ਦੇ ਸਾਰੇ ਜ਼ਿਲ੍ਹਿਆਂ 'ਚ...
ਇਸ ਦੇ ਨਾਲ ਹੀ ਬਲਾਕ ਸੰਮਤੀ ਮੱਖੂ ਦੀਆਂ 15 ਦੀਆਂ 15 ਸੀਟਾਂ 'ਤੇ ਆਮ ਆਦਮੀ ਪਾਰਟੀ ਅੱਗੇ ਜਾ ਰਹੀ ਹੈ। ਪੰਚਾਇਤ ਸੰਮਤੀ ਜ਼ੀਰਾ ਦੇ ਜ਼ੋਨ ਨੰਬਰ-5 ਲਹੂਕੇ ਕਲਾਂ ਜ਼ੀਰਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਲਵਪ੍ਰੀਤ ਕੌਰ 655 ਵੋਟਾਂ ਦੀ ਲੀਡ ਨਾਲ ਜੇਤੂ ਰਹੇ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਸਕੂਲਾਂ 'ਚ ਭਲਕੇ ਛੁੱਟੀ ਦਾ ਐਲਾਨ! ਜਾਰੀ ਕੀਤੇ ਗਏ ਹੁਕਮ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
