ਬਾਦਲ ਦੇ ਹਲਕੇ ''ਚ ''ਲਲਕਾਰੀ'' ਆਮ ਆਦਮੀ ਪਾਰਟੀ (ਵੀਡੀਓ)

10/01/2015 2:13:14 PM


ਲੰਬੀ (ਚੇਤਨ)- ਸੂਬੇ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਦੇ ਹਲਕੇ ਲੰਬੀ ''ਚ ਬੁੱਧਵਾਰ ਆਮ ਆਦਮੀ ਪਾਰਟੀ ਨੇ ਇਕ ਵੱਡੀ ਰੈਲੀ ਕੀਤੀ। ਜਿਸ ''ਚ ਭਾਰੀ ਗਿਣਤੀ ''ਚ ਲੋਕਾਂ ਨੇ ਹਿੱਸਾ ਲਿਆ। ਦਿੱਲੀ ਤੋਂ ਪੁੱਜੇ ''ਆਪ'' ਦੇ ਸੀਨੀਅਰ ਨੇਤਾ ਸੰਜੇ ਸਿੰਘ ਬਾਦਲ ਦੇ ਹਲਕੇ ''ਚ ਭਾਰੀ ਇਕੱਠ ਦੇਖ ਕੇ ਗੱਦ-ਗੱਦ ਹੇ ਗਏ। ਉਨ੍ਹਾਂ ਕਿਹਾ ਕਿ ਇਹ ਇਕੱਠ ਵੱਡੇ ਬਦਲਾਅ ਦਾ ਸੰਕੇਤ ਹੈ।
ਇਸ ਦੌਰਾਨ ਸੰਜੇ ਨੇ ਡੇਰਾ ਮਾਮਲੇ ''ਤੇ ਕੁਝ ਵੀ ਬੋਲਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਦਾ ਕਹਿਣਾ ਹੈ ਕਿ ਧਾਰਮਿਕ ਅਤੇ ਰਾਜਨੀਤਿਕ ਮਾਮਲਿਆਂ ਨੂੰ ਇਕੱਠਿਆਂ ਨਹੀਂ ਕਰਨਾ ਚਾਹੀਦਾ।


'ਜਗ ਬਾਣੀ' ਦੇ ਪਾਠਕਾਂ ਲਈ ਇਕ ਜ਼ਰੂਰੀ ਸੂਚਨਾ ਹੈ। 'ਜਗ ਬਾਣੀ' ਵਲੋਂ ਐਪ ਨੂੰ ਅਪਡੇਟ ਕਰ ਦਿੱਤਾ ਗਿਆ ਹੈ। ਤੁਸੀਂ ਵੀ ਆਪਣੇ ਫੋਨ ਦੇ ਪਲੇਅ ਸਟੋਰ ਵਿਚ ਜਾ ਕੇ 'ਜਗ ਬਾਣੀ' ਐਪ ਨੂੰ ਅਪਡੇਟ ਕਰਕੇ ਦੁਨੀਆ ਭਰ ਦੀਆਂ ਖਬਰਾਂ ਦਾ ਅਨੰਦ ਮਾਣ ਸਕਦੇ ਹੋ।

Anuradha Sharma

News Editor

Related News