‘ਆਪ’ ਵਿਧਾਇਕ ਅੰਮ੍ਰਿਤਪਾਲ ਸਿੰਘ ਦਾ ਹੋਇਆ ਮੰਗਣਾ, ਮੀਤ ਹੇਅਰ ਤੇ ਅੰਮ੍ਰਿਤ ਮਾਨ ਵੀ ਪਹੁੰਚੇ
Wednesday, Feb 22, 2023 - 06:16 PM (IST)
ਬਾਘਾਪੁਰਾਣਾ/ਮੁਕਤਸਰ (ਅਜੇ ਅਗਰਵਾਲ) : ਹਲਕਾ ਬਾਘਾਪੁਰਾਣਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਗ੍ਰਹਿਸਥੀ ਜੀਵਨ ਵਿਚ ਪ੍ਰਵੇਸ਼ ਕਰਨ ਜਾ ਰਹੇ ਹਨ। ਉਨ੍ਹਾਂ ਦਾ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਰਾਜਵੀਰ ਕੌਰ ਨਾਲ ਮੰਗਣਾ ਹੋਇਆ। ਵਿਧਾਇਕ ਸੁਖਾਨੰਦ ਜਲਦ ਹੀ ਵਿਆਹ ਦੇ ਬੰਧਨ ਵਿਚ ਬੱਝਣਗੇ ਅਤੇ ਆਪਣੀ ਨਵੀਂ ਜ਼ਿੰਦਗੀ ਦੀ ਸ਼ੁਰੂਆਤ ਕਰਨਗੇ।
ਇਹ ਵੀ ਪੜ੍ਹੋ : ਪੰਜਾਬ ’ਚ ਗਰੀਬਾਂ ਦਾ ਆਪਣਾ ਘਰ ਬਨਾਉਣ ਦਾ ਸੁਫਨਾ ਹੋਵੇਗਾ ਪੂਰਾ, ਮੰਤਰੀ ਅਮਨ ਅਰੋੜਾ ਨੇ ਕੀਤਾ ਵੱਡਾ ਐਲਾਨ
ਇਸ ਮੌਕੇ ਕੈਬਨਿਟ ਮੰਤਰੀ ਮੀਤ ਹੇਅਰ, ਵਿਧਾਇਕਾ ਅਮਨਦੀਪ ਕੌਰ ਅਰੋੜਾ ਮੋਗਾ, ਕਾਕਾ ਬਰਾੜ ਮੁਕਤਸਰ, ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਅੰਮ੍ਰਿਤ ਮਾਨ, ਪੰਜਾਬ ਟ੍ਰੇਡ ਵਿੰਗ ਦੇ ਪ੍ਰਧਾਨ ਰਮਨ ਮਿੱਤਲ, ਸੋਨੀ ਧਾਲੀਵਾਲ, ਵਿੱਕੀ ਸੁਖਾਨੰਦ ਅਤੇ ਹੋਰ ਸੀਨੀਅਰ ਆਗੂ ਸ਼ਾਮਲ ਹੋਏ।
ਇਹ ਵੀ ਪੜ੍ਹੋ : ਤਰਨਤਾਰਨ ’ਚ ਫਿਰ ਵੱਡੀ ਵਾਰਦਾਤ, ਅੱਧੀ ਰਾਤ ਨੂੰ ਘਰ ’ਚ ਦਾਖਲ ਹੋ 10 ਬੰਦਿਆਂ ਨੇ ਮਾਰਿਆ ਡਾਕਾ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
Related News
CM ਮਾਨ ਵੱਲੋਂ ਲਾਏ ਦੋਸ਼ਾਂ ਮਗਰੋਂ ਰਾਜਾ ਸਾਹਿਬ ਵਿਖੇ ਪਹੁੰਚੇ ਡਾ. ਸੁੱਖੀ, ਕਿਹਾ - ਇੱਥੇ ਕਦੇ ਵੀ ਮਰਿਆਦਾ ਭੰਗ ਨਹੀਂ ਹੋ
