ਵਿਆਹ ਦੇ ਬੰਧਨ 'ਚ ਬੱਝੇ ਫਾਜ਼ਿਲਕਾ ਤੋਂ AAP ਵਿਧਾਇਕ ਨਰਿੰਦਰ ਸਿੰਘ ਸਵਨਾ, ਤਸਵੀਰ ਆਈ ਸਾਹਮਣੇ

01/27/2023 10:06:34 AM

ਫਾਜ਼ਿਲਕਾ : ਫਾਜ਼ਿਲਕਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਨਰਿੰਦਰ ਸਿੰਘ ਸਵਨਾ ਵਿਆਹ ਦੇ ਬੰਧਨ 'ਚ ਬੱਝ ਗਏ ਹਨ। ਉਨ੍ਹਾਂ ਨੂੰ ਪਾਰਟੀ ਦੇ ਆਗੂਆਂ ਅਤੇ ਰਿਸ਼ਤੇਦਾਰਾਂ ਵੱਲੋਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਇਸ ਤੋਂ ਪਹਿਲਾਂ ਉਨ੍ਹਾਂ ਦੀ ਮਹਿੰਦੀ ਦੀ ਰਸਮ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਸਨ।

ਇਹ ਵੀ ਪੜ੍ਹੋ : ਅੱਧੀ ਰਾਤ ਨੂੰ ਘਰ ਅੰਦਰ ਵਾੜ ਦਿੱਤਾ ਟੈਂਕਰ, ਸੁੱਤਾ ਪਿਆ ਸੀ ਪਰਿਵਾਰ, ਵੀਡੀਓ 'ਚ ਦੇਖੋ ਫਿਰ ਕੀ ਹੋਇਆ...

ਹੁਣ ਉਨ੍ਹਾਂ ਦੇ ਵਿਆਹ ਦੀ ਤਸਵੀਰ ਸਾਹਮਣੇ ਆ ਗਈ ਹੈ। ਦੱਸਣਯੋਗ ਹੈ ਕਿ ਨਰਿੰਦਰ ਸਿੰਘ ਸਵਨਾ ਪਹਿਲੀ ਵਾਰ ਵਿਧਾਇਕ ਬਣੇ ਹਨ। ਉਨ੍ਹਾਂ ਨੇ ਭਾਜਪਾ ਆਗੂ ਸੁਰਜੀਤ ਕੁਮਾਰ ਜਿਆਣੀ ਨੂੰ ਹਰਾ ਕੇ ਜਿੱਤ ਹਾਸਲ ਕੀਤੀ ਸੀ।
ਇਹ ਵੀ ਪੜ੍ਹੋ : ਜਗਰਾਓਂ 'ਚ ਪੁਲਸ ਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ, ਟਰੈਪ ਲਾ ਕੇ ਕੀਤਾ ਕਾਬੂ (ਵੀਡੀਓ)


ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

Babita

This news is Content Editor Babita