ਚੰਡੀਗੜ੍ਹ : ਕੈਪਟਨ ਦੀ ਕੋਠੀ ਘੇਰਨ ਪੁੱਜੇ 'ਆਪ' ਆਗੂ, ਪੁਲਸ ਨੇ ਹਿਰਾਸਤ 'ਚ ਲਏ (ਤਸਵੀਰਾਂ)

Monday, Jun 14, 2021 - 03:12 PM (IST)

ਚੰਡੀਗੜ੍ਹ : ਕੈਪਟਨ ਦੀ ਕੋਠੀ ਘੇਰਨ ਪੁੱਜੇ 'ਆਪ' ਆਗੂ, ਪੁਲਸ ਨੇ ਹਿਰਾਸਤ 'ਚ ਲਏ (ਤਸਵੀਰਾਂ)

ਚੰਡੀਗੜ੍ਹ (ਰਮਨਜੀਤ) : ਪੋਸਟ ਮੈਟ੍ਰਿਕ ਵਜ਼ੀਫਾ ਘਪਲੇ ਦੇ ਮਾਮਲੇ ਵਿਚ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਅੱਜ ਆਮ ਆਦਮੀ ਪਾਰਟੀ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੋਠੀ ਘਿਰਾਓ ਕੀਤਾ ਗਿਆ।

ਇਹ ਵੀ ਪੜ੍ਹੋ : ਕੁੜੀ ਨੂੰ ਮਿਸ ਕਾਲ ਮਾਰਨ 'ਤੇ 10ਵੀਂ ਜਮਾਤ ਦੇ ਮੁੰਡੇ ਨੂੰ ਮਿਲੀ ਭਿਆਨਕ ਸਜ਼ਾ, ਹੈਰਾਨ ਕਰ ਦੇਵੇਗਾ ਪੂਰਾ ਵਾਕਿਆ

PunjabKesari

ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਸਮੇਤ ਜਿਵੇਂ ਹੀ ਆਗੂਆਂ ਨੇ ਆਪਣਾ ਧਰਨਾ ਸ਼ੁਰੂ ਕੀਤਾ ਤਾਂ ਚੰਡੀਗੜ੍ਗ ਪੁਲਸ ਵੱਲੋਂ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।

ਇਹ ਵੀ ਪੜ੍ਹੋ : ਪੰਜਾਬ 'ਚ ਤੈਅ ਸਮੇਂ ਤੋਂ ਪਹਿਲਾਂ ਪੁੱਜਾ 'ਮਾਨਸੂਨ', ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ ਅਲਰਟ ਜਾਰੀ

PunjabKesari

ਇਸ ਮੌਕੇ ਆਪ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਕਾਂਗਰਸ ਸਰਕਾਰ ਦਲਿਤ ਵਿਦਿਆਰਥੀਆਂ ਦੀ ਬਕਾਇਆ ਰਾਸ਼ੀ 1539 ਕਰੋੜ ਰੁਪਏ ਜਾਰੀ ਨਹੀਂ ਕਰਦੀ, ਉਦੋਂ ਤੱਕ ਆਮ ਆਦਮੀ ਪਾਰਟੀ ਵੱਲੋਂ ਲੜੀਵਾਰ ਭੁੱਖ-ਹੜਤਾਲ ਜਾਰੀ ਰੱਖੀ ਜਾਵੇਗੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News