''ਆਪ'' ਪੰਜਾਬ ਵਲੋਂ ਮਹਿਲਾ ਵਿੰਗ ਦੇ ਅਹੁਦੇਦਾਰਾਂ ਦਾ ਐਲਾਨ
Tuesday, Aug 05, 2025 - 06:03 PM (IST)

ਚੰਡੀਗੜ੍ਹ- ਆਮ ਆਦਮੀ ਪਾਰਟੀ ਪੰਜਾਬ ਮਹਿਲਾ ਵਿੰਗ ਦੇ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਸਾਰੀਆਂ ਅਹੁਦੇਦਾਰ ਮਹਿਲਾਵਾਂ ਨੂੰ ਨਵੀਆਂ ਜ਼ਿੰਮੇਵਾਰੀਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ। ਅਹੁਦੇਦਾਰਾਂ ਦੀ ਸੂਚੀ ਹੇਠ ਲਿਖੇ ਅਨੁਸਾਰ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ, ਜਾਣੋ ਵਿਭਾਗ ਦੀ ਨਵੀਂ ਅਪਡੇਟ