ਫਗਵਾੜਾ ਨਿਗਮ ਚੋਣਾਂ ਲਈ ''ਆਪ'' ਵੱਲੋਂ ਉਮੀਦਵਾਰਾਂ ਦੀ ਸੂਚੀ ਜਾਰੀ
Wednesday, Dec 11, 2024 - 07:24 PM (IST)
ਫਗਵਾੜਾ (ਵੈੱਬ ਡੈਸਕ)- 21 ਦਸੰਬਰ ਨੂੰ ਹੋਣ ਵਾਲੀਆਂ ਨਗਰ-ਨਿਗਮ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿਤੀ ਹੈ। ਇਸ ਦੇ ਪਹਿਲਾਂ ਭਾਜਪਾ ਅਤੇ ਕਾਂਗਰਸ ਵੱਲੋਂ ਸੂਚੀ ਜਾਰੀ ਕੀਤੀ ਗਈ ਸੀ। ਆਮ ਆਦਮੀ ਪਾਰਟੀ ਵੱਲੋਂ ਜਾਰੀ ਕੀਤੀ ਗਈ ਪਹਿਲੀ ਸੂਚੀ ਵਿਚ 27 ਨਾਮ ਸ਼ਾਮਲ ਕੀਤੇ ਗਏ ਹਨ ਜਦਕਿ 23 ਨਾਵਾਂ ਦੀ ਸੂਚੀ ਅਜੇ ਆਉਣੀ ਬਾਕੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਮੁੜ ਵੱਡੀ ਵਾਰਦਾਤ, ਮੋਟਰ 'ਤੇ ਰਹਿੰਦੇ ਪ੍ਰਵਾਸੀ ਮਜ਼ਦੂਰ ਦਾ ਕਤਲ, ਅੱਧ ਸੜੀ ਮਿਲੀ ਲਾਸ਼
ਨਾਜ਼ਦਗੀ ਲਈ 12 ਦਸੰਬਰ ਨੂੰ ਆਖ਼ਰੀ ਮਿਤੀ ਤੈਅ ਕੀਤੀ ਗਈ। ਵੋਟਿੰਗ 21 ਦਸੰਬਰ ਨੂੰ ਹੋਵੇਗੀ। ਨਿਗਮ ਚੋਣਾਂ ਦਾ ਮਾਮਲਾ ਸੁਪਰੀਮ ਕੋਰਟ ਤੋਂ ਲੈ ਕੇ ਹਾਈਕੋਰਟ ਤੱਕ ਗਿਆ ਸੀ। ਇਸ ਦੇ ਬਾਅਦ ਸਰਕਾਰ ਵੱਲੋਂ ਚੋਣਾਂ ਦਾ ਸ਼ੈਡਿਊਲ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਨਾਰਾਇਣ ਸਿੰਘ ਚੌੜਾ ਦਾ ਵਧਿਆ ਰਿਮਾਂਡ, ਪੁਲਸ ਨੇ ਕਿਹਾ- SGPC ਨਹੀਂ ਕਰ ਰਹੀ ਸਹਿਯੋਗ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8