'ਆਪ' ਵੱਲੋਂ ਵਿਧਾਨ ਸਭਾ ਚੋਣਾਂ ਲਈ ਆਖਰੀ ਸੂਚੀ ਜਾਰੀ, 4 ਉਮੀਦਵਾਰਾਂ ਦਾ ਕੀਤਾ ਐਲਾਨ

Friday, Jan 21, 2022 - 06:48 PM (IST)

'ਆਪ' ਵੱਲੋਂ ਵਿਧਾਨ ਸਭਾ ਚੋਣਾਂ ਲਈ ਆਖਰੀ ਸੂਚੀ ਜਾਰੀ, 4 ਉਮੀਦਵਾਰਾਂ ਦਾ ਕੀਤਾ ਐਲਾਨ

ਚੰਡੀਗੜ੍ਹ : ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਖਰੀ ਸੂਚੀ ਜਾਰੀ ਕੀਤੀ ਗਈ ਹੈ। ਇਸ ਮੁਤਾਬਕ ਪਾਰਟੀ ਵੱਲੋਂ 4 ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਸੂਚੀ ਦੇ ਮੁਤਾਬਕ ਸੁਜਾਨਪੁਰ ਤੋਂ ਅਮਿਤਾ ਸਿੰਘ ਮੰਟੋ, ਖਡੂਰ ਸਾਹਿਬ ਤੋਂ ਮਨਜਿੰਦਰ ਸਿੰਘ ਲਾਲਪੁਰਾ, ਦਾਖਾ ਤੋਂ ਕੇ. ਐੱਨ. ਐੱਸ. ਕੰਗ, ਲਹਿਰਾ ਤੋਂ ਬਰਿੰਦਰ ਕੁਮਾਰ ਗੋਇਲ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਇਸ ਤਰ੍ਹਾਂ ਆਮ ਆਦਮੀ ਪਾਰਟੀ ਨੇ ਆਪਣੇ ਸਾਰੇ 117 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।

ਇਹ ਵੀ ਪੜ੍ਹੋ : ਅਨਮੋਲ ਗਗਨ ਮਾਨ ਨੇ ED ਦੀ ਰੇਡ ਨੂੰ ਲੈ ਕੇ ਮੁੱਖ ਮੰਤਰੀ ਚੰਨੀ ’ਤੇ ਚੁੱਕੇ ਵੱਡੇ ਸਵਾਲ

PunjabKesari


author

Manoj

Content Editor

Related News