ਲੁਧਿਆਣਾ ਵੈਸਟ ਜ਼ਿਮਣੀ ਚੋਣ ਦੀਆਂ ਤਿਆਰੀਆਂ ਜ਼ੋਰਾਂ 'ਤੇ, 'ਆਪ' ਵੱਲੋਂ ਸਟਾਰ ਪ੍ਰਚਾਰਕਾਂ ਦੀ ਲਿਸਟ ਜਾਰੀ
Thursday, Jun 05, 2025 - 09:49 PM (IST)

ਲੁਧਿਆਣਾ : ਲੁਧਿਆਣਾ ਵੈਸਟ ਦੀਆਂ ਚੋਣਾਂ ਨੂੰ ਲੈ ਕੇ ਸਿਆਸੀ ਅਖਾੜਾ ਪੂਰੀ ਤਰ੍ਹਾਂ ਨਾਲ ਭਖ ਗਿਆ ਹੈ। ਹੁਣ ਆਮ ਆਦਮੀ ਪਾਰਟੀ ਵੱਲੋਂ ਲੁਧਿਆਣਾ ਵੈਸਟ ਦੀਆਂ ਜ਼ਿਮਣੀ ਚੋਣਾਂ ਨੂੰ ਲੈ ਕੇ ਸਟਾਰ ਪ੍ਰਚਾਰਕਾਂ ਦੀ ਲਿਸਟ ਜਾਰੀ ਕਰ ਦਿੱਤੀ ਗਈ ਹੈ। ਇਸ ਦੌਰਾਨ ਲੁਧਿਆਣਾ ਵੈਸਟ ਵਿਚ ਪ੍ਰਚਾਰ ਦੀ ਕਮਾਨ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਤੇ ਖੁਦ ਪੰਜਾਬ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੱਥ ਹੋਵੇਗੀ। ਇਸ ਲਿਸਟ ਵਿਚ 40 ਨਾਂ ਸ਼ਾਮਲ ਕੀਤੇ ਗਏ ਹਨ। ਦੇਖੋ ਪੂਰੀ ਲਿਸਟ...