ਪੰਜਾਬ 'ਚ ਹਲਕਾ ਇੰਚਾਰਜਾਂ ਨੂੰ ਲੈ ਕੇ 'ਆਪ' ਦਾ ਵੱਡਾ ਐਲਾਨ, ਪੜ੍ਹੋ ਪੂਰੀ ਖ਼ਬਰ

Wednesday, Oct 18, 2023 - 10:31 AM (IST)

ਪੰਜਾਬ 'ਚ ਹਲਕਾ ਇੰਚਾਰਜਾਂ ਨੂੰ ਲੈ ਕੇ 'ਆਪ' ਦਾ ਵੱਡਾ ਐਲਾਨ, ਪੜ੍ਹੋ ਪੂਰੀ ਖ਼ਬਰ

ਚੰਡੀਗੜ੍ਹ : ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵੱਡਾ ਫ਼ੈਸਲਾ ਲਿਆ ਗਿਆ ਹੈ। ਪਾਰਟੀ ਵੱਲੋਂ ਪੰਜਾਬ ਲਈ ਨਵੇਂ ਹਲਕਾ ਇੰਚਾਰਜਾਂ ਦੀ ਨਿਯੁਕਤੀ ਕੀਤੀ ਗਈ ਹੈ। ਇਸ ਦੇ ਨਾਲ ਹੀ ਪਾਰਟੀ ਨੇ ਨਵੇਂ ਚੁਣੇ ਗਏ ਅਹੁਦੇਦਾਰਾਂ ਨੂੰ ਵਧਾਈਆਂ ਅਤੇ ਸ਼ੁੱਭਕਾਮਨਾਵਾਂ ਦਿੱਤੀਆਂ ਹਨ।

ਇਹ ਵੀ ਪੜ੍ਹੋ : ਪੰਜਾਬ ਪੁਲਸ ਵੱਲੋਂ ਵੱਡੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, ਅਸਲੇ ਸਣੇ 2 ਸੰਚਾਲਕ ਗ੍ਰਿਫ਼ਤਾਰ

ਜਿਨ੍ਹਾਂ ਇਲਾਕਿਆਂ 'ਚ ਪਾਰਟੀ ਵੱਲੋਂ ਇੰਚਾਰਜ ਨਿਯੁਕਤ ਕੀਤੇ ਗਏ ਹਨ, ਉਨ੍ਹਾਂ 'ਚ ਸੁਜਾਨਪੁਰ, ਪਠਾਨਕੋਟ, ਗੁਰਦਾਸਪੁਰ, ਦੀਨਾਨਗਰ, ਕਾਦੀਆਂ, ਫਤਿਹਗੜ੍ਹ ਚੂੜੀਆਂ, ਡੇਰਾ ਬਾਬਾ ਨਾਨਕ, ਰਾਜਾਸਾਂਸੀ, ਭੁਲੱਥ, ਸੁਲਤਾਨਪੁਰ ਲੋਧੀ, ਜਲੰਧਰ ਨਾਰਥ, ਬੰਗਾ ਅਤੇ ਅਬੋਹਰ ਸ਼ਾਮਲ ਹਨ। ਇਸ ਸਬੰਧੀ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਕਾਂਗਰਸ ਦੀ ਟਿਕਟ 'ਤੇ ਨਿਗਮ ਚੋਣਾਂ ਲੜਨ ਦੇ ਇੱਛੁਕ ਉਮੀਦਵਾਰਾਂ ਲਈ ਅਹਿਮ ਖ਼ਬਰ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

PunjabKesari

For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


author

Babita

Content Editor

Related News