ਪੰਜਾਬ ''ਚ ਸ਼ਾਨਦਾਰ ਜਿੱਤ ਤੋਂ ਬਾਅਦ ਹੁਣ ਇਸ ਸੂਬੇ ''ਚ ਕਿਸਮਤ ਅਜ਼ਮਾਏਗੀ ''ਆਪ''

03/13/2022 8:11:20 PM

ਲੁਧਿਆਣਾ (ਵਿੱਕੀ) : ਪੰਜਾਬ ਵਿਧਾਨ ਸਭਾ ਚੋਣਾਂ 'ਚ ਜਿੱਤ ਹਾਸਲ ਕਰਨ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਹਿਮਾਚਲ ਪ੍ਰਦੇਸ਼ ਵੱਲ ਰੁਖ ਕਰਨ ਜਾ ਰਹੀ ਹੈ। ਜਾਣਕਾਰੀ ਮੁਤਾਬਕ ਆਮ ਆਦਮੀ ਪਾਰਟੀ ਹਿਮਾਚਲ 'ਚ 68 ਸੀਟਾਂ 'ਤੇ ਚੋਣ ਲੜੇਗੀ। ਇਹ ਜਾਣਕਾਰੀ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੇ ਦਿੱਤੀ ਹੈ।

ਇਹ ਵੀ ਪੜ੍ਹੋ : ‘ਮੈਗਾ ਰੋਡ ਸ਼ੋਅ’ ’ਚ ਭਗਵੰਤ ਮਾਨ ਦਾ ਵੱਡਾ ਬਿਆਨ, ਵੱਡੇ-ਵੱਡੇ ਲੀਡਰ ਹਾਰੇ ਨਹੀਂ ਸਗੋਂ ਪੰਜਾਬ ਦੇ ਲੋਕ ਜਿੱਤੇ

ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ 'ਚ 'ਆਪ' ਨੇ 92 ਸੀਟਾਂ 'ਤੇ ਸ਼ਾਨਦਾਰ ਜਿੱਤ ਹਾਸਲ ਕੀਤੀ ਹੈ। ਪਾਰਟੀ ਮਹਿਸੂਸ ਕਰ ਰਹੀ ਹੈ ਕਿ ਇਨ੍ਹੀਂ ਦਿਨੀਂ ‘ਆਪ’ ਦੇ ਹੱਕ ਵਿੱਚ ਲਹਿਰ ਬਣੀ ਹੋਈ ਹੈ, ਜਿਸ ਦਾ ਪੂਰਾ ਫਾਇਦਾ ਉਠਾਉਣਾ ਚਾਹੀਦਾ ਹੈ।

ਇਹ ਵੀ ਪੜ੍ਹੋ : ਜਾਣੋ ਕੌਣ ਹੈ ਪੰਜਾਬ ’ਚ ਸਭ ਤੋਂ ਘੱਟ ਉਮਰ ’ਚ ਵਿਧਾਇਕਾ ਬਣੀ ਨਰਿੰਦਰ ਕੌਰ ਭਰਾਜ


Manoj

Content Editor

Related News